ਇਸ ਵੇਲੇ ਦੀ ਵੱਡੀ ਖਬਰ ਦਿਲੀ ਦੇ ਹਵਾਈ ਅੱਡੇ ਤੋਂ ਆ ਰਹੀ ਹੈ ਜਿਥੇ ਅਫਰਾ ਤਫਰੀ ਮੈਚ ਗਈ। ਭਾਰੀ ਪੁਲਸ ਨੇ ਅਚਾਨਕ ਏਅਰਪੋਰਟ ਨੂੰ ਘੇਰ ਲਿਆ। ਦੇਖੋ ਪੂਰੀ ਖਬਰ ਵਿਸਥਾਰ ਨਾਲ

ਨਵੀਂ ਦਿੱਲੀ: ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਸ਼ੁੱਕਰਵਾਰ ਤੜਕੇ ਟਰਮਿਨਲ 3 ‘ਤੇ ਇੱਕ ਸ਼ੱਕੀ ਬੈਗ ਮਿਲਣ ਨਾਲ ਅਫਰਾ-ਤਫਰੀ ਮੱਚ ਗਈ। ਮੌਕੇ ‘ਤੇ ਤੁਰੰਤ ਪੁਲਿਸ ਨੂੰ ਬੁਲਾਇਆ ਗਿਆ। ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਵਾਈ ਅੱਡੇ ‘ਤੇ ਸਵੇਰੇ ਕਰੀਬ ਤਿੰਨ ਸ਼ੱਕੀ ਬੈਗ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚ ਬੈਗ ਨੂੰ ਕਬਜ਼ੇ ‘ਚ ਲੈ ਲਿਆ ਗਿਆ। ਫਿਲਹਾਲ ਬੈਗ ਦੇ ਅੰਦਰ ਮੌਜੂਦ ਸਮਾਨ ਦੀ ਜਾਂਚ ਜਾਰੀ ਹੈ। ਫਿਲਹਾਲ ਇਹ ਜਾਣਕਾਰੀ ਨਹੀਂ ਮਿਲੀ ਹੈ ਕਿ ਇਹ ਬੈਗ ਕਿਸਦਾ ਹੈ ਅਤੇ ਉਸ ‘ਚ ਕੀ ਹੈ।

ਏਅਰਲਾਈਨਾਂ ਤੋਂ ਜੁੜੇ ਸੂਤਰਾਂ ਨੇ ਦੱਸਿਆ ਕਿ ਇਸ ਦੌਰਾਨ ਯਾਤਰੀਆਂ ‘ਚ ਅਫਰਾ-ਤਫਰੀ ਮੱਚ ਗਈ ਕਿਉਂਕਿ ਕੁਝ ਦੇਰ ਲਈ ਟਰਮਿਨਲ ਤੋਂ ਲੋਕਾਂ ਦੇ ਬਾਹਰ ਆਉਣ ‘ਤੇ ਰੋਕ ਲੱਗਾ ਦਿੱਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਟੀ-3 ਦੇ ਬਾਹਰ ਦੇ ਰਾਹ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਦਿਲ੍ਹੀ ਦੇ ਏਅਰਪੋਰਟ ਤੇ ਦੇਖੋ ਕੀ ਕੀ ਹੋ ਗਿਆ – ਪਰਮਾਤਮਾ ਸੁੱਖ ਰਖੇ
ByadminNovember 1, 2019Comments Off on ਹੁਣੇ ਹੁਣੇ ਦਿਲ੍ਹੀ ਦੇ ਏਅਰਪੋਰਟ ਤੇ ਦੇਖੋ ਕੀ ਕੀ ਹੋ ਗਿਆ – ਪਰਮਾਤਮਾ ਸੁੱਖ ਰਖੇ
Previous Postਸਰਕਾਰ ਨੇ ਕਰਤਾ ਇਹ ਵੱਡਾ ਐਲਾਨ - ਹੁਣ ਹੋਣਗੀਆਂ ਜੇਬਾਂ ਢਿਲੀਆਂ ਪੈ ਗਿਆ ਸਿਆਪਾ
Next Postਹੋ ਜਾਵੋ ਕੈਂਮ ਪੰਜਾਬ ਲਈ ਹੁਣੇ ਹੁਣੇ ਜਾਰੀ ਹੋਇਆ ਮੌਸਮ ਦਾ ਇਹ ਅਲਰਟ ਆ ਰਿਹਾ ਮੀਂਹ ਅਤੇ