BREAKING NEWS
Search

ਹੁਣੇ ਹੁਣੇ ਦੁਪਹਿਰੇ ਪੰਜਾਬ ਚ ਪੁਲਸ ਨੂੰ ਪਈਆਂ ਭਾਜੜਾਂ ਮਚੀ ਹਾਹਾਕਾਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਦੁਪਹਿਰੇ ਪੰਜਾਬ ਚ ਪੁਲਸ ਨੂੰ ਪਈਆਂ ਭਾਜੜਾਂ ਮਚੀ ਹਾਹਾਕਾਰ

ਹੁਣੇ ਦੁਪਹਿਰੇ ਪੰਜਾਬ ਪੁਲਿਸ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ ਜਦੋ ਕਬਾੜ ਚੁੱਕ ਰਹੇ ਕਬਾੜੀਏ ਨੂੰ ਮੋਗਾ ਵਿੱਚੋਂ ਜਿੰਦਾ ਬੰਬ ਮਿਲਿਆ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਹ ਬੰਬ ਤੋਪ ਦਾ ਹੈ ।

ਬੰਬ ਮਿਲਣ ਤੋਂ ਬਾਅਦ ਕਬਾੜੀਏ ਨੇ ਇਸ ਦੀ ਸੂਚਨਾ ਤੁਰੰਤ ਹੀ ਪੁਲਿਸ ਨੂੰ ਦਿੱਤੀ । ਜਿਸਦੇ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਘਟਨਾ ਵਾਲੀ ਸਥਾਨ ਦਾ ਜਾਇਜ਼ਾ ਲਿਆ ।

ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਅਤੇ ਪੁਲਿਸ ਵਲੋਂ ਬੰਬ ਨਿਰੋਦਕ ਦਸਤੇ ਨੂੰ ਬੁਲਾਇਆ ਗਿਆ ਹੈ



error: Content is protected !!