ਆਈ ਤਾਜਾ ਵੱਡੀ ਖਬਰ

ਇਹਨੀ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਦਾ ਜਿਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਹਰਿਆਣਾ ਦੀ ਸਰਕਾਰ ਵੱਲੋਂ ਵੀ ਸਰਹੱਦ ਤੋਂ ਕਿਸਾਨਾਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਕਾਰਣ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਵੱਲੋਂ 26 ਜਨਵਰੀ ਦੀ ਘਟਨਾ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਗਏ ਬਹੁਤ ਸਾਰੇ ਕਿਸਾਨਾਂ ਕਾਰਨ ਕੇਂਦਰ ਸਰਕਾਰ ਦਾ ਵਿਰੋਧ ਹੋ ਰਿਹਾ ਹੈ। ਹੁਣ ਨਰਿੰਦਰ ਮੋਦੀ ਪਰ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਨਰਿੰਦਰ ਮੋਦੀ ਤੇ ਹੋ ਗਈ ਇਸ ਗੱਲ ਨੂੰ ਲੈ ਕੇ ਐਫ ਆਈ ਆਰ ਦਰਜ। ਜੋ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਿਛਲੇ ਕੁਝ ਦਿਨ ਪਹਿਲਾਂ ਪੱਛਮੀ ਬੰਗਾਲ ਦੀਆਂ ਚੋਣਾਂ ਚਰਚਾ ਦਾ ਮੁੱਦਾ ਬਣੀਆਂ ਹੋਈਆਂ ਸਨ

ਉਥੇ ਹੀ ਹੁਣ ਨਰਿੰਦਰ ਮੋਦੀ ਵੱਲੋਂ ਮਮਤਾ ਬੈਨਰਜੀ ਨੂੰ ਦੀਦੀ ਓ ਦੀਦੀ ਕਹਿਣ ਤੇ ਐੱਫ ਆਈ ਆਰ ਦਰਜ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਖਿਲਾਫ ਪੱਛਮੀ ਬੰਗਾਲ ਦੇ ਸਿਟੀਜ਼ਨ ਫੋਰਮ ਨਾਂ ਦੀ ਸੰਸਥਾ ਵੱਲੋਂ ਕਲਕੱਤਾ ਦੇ ਅਮਹਰਸਟ ਸਟਰੀਟ ਥਾਣੇ ਵਿੱਚ ਐਫ ਆਈ ਆਰ ਦਰਜ ਕਰਵਾਈ ਗਈ ਹੈ। ਉੱਥੇ ਹੀ ਬੰਗਾਲ ਸਿਟੀਜ਼ਨ ਫੋਰਮ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਕਰਨ ਲਈ ਮਾਫੀ ਮੰਗਣੀ ਚਾਹੀਦੀ ਹੈ।

ਫਰਮ ਵੱਲੋਂ ਥਾਣੇ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਬੁਕਿਆ ਗਿਆ ਅਤੇ ਚੋਣ ਕਮਿਸ਼ਨ ਨੂੰ ਇਸ ਦੀ ਸ਼ਿਕਾਇਤ ਕਰਨ ਦੀ ਵੀ ਗੱਲ ਆਖੀ ਗਈ ਹੈ। ਦੱਸਿਆ ਗਿਆ ਹੈ ਕਿ ਬੰਗਾਲ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦੀਦੀ ਓ ਦੀਦੀ ਕਹਿ ਕੇ ਸੰਬੋਧਨ ਕੀਤਾ ਜਾ ਰਿਹਾ ਹੈ । ਜਿਸ ਦਾ ਸਭ ਵਲੋ ਵਿਰੋਧ ਕੀਤਾ ਗਿਆ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਕਲ ਕਰ ਰਹੇ ਕੁਝ ਲੜਕਿਆਂ ਤੇ ਇੱਕ ਲੜਕੀ ਦੀ ਸ਼ਿਕਾਇਤ ਉੱਪਰ ਵੀ ਕੇਸ ਦਰਜ ਕੀਤਾ ਗਿਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਨਰਿੰਦਰ ਮੋਦੀ ਤੇ ਹੋ ਗਈ ਇਸ ਗਲ੍ਹ ਦੀ FIR ਦਰਜ – ਇਸ ਵੇਲੇ ਦੀ ਵੱਡੀ ਖਬਰ
ByadminApril 12, 2021Comments Off on ਹੁਣੇ ਹੁਣੇ ਨਰਿੰਦਰ ਮੋਦੀ ਤੇ ਹੋ ਗਈ ਇਸ ਗਲ੍ਹ ਦੀ FIR ਦਰਜ – ਇਸ ਵੇਲੇ ਦੀ ਵੱਡੀ ਖਬਰ
Previous Postਸਤੀਸ਼ ਕੌਲ ਤੋਂ ਦੀ ਮੌਤ ਤੋਂ ਬਾਅਦ ਹੁਣੇ ਹੁਣੇ ਹੋਈ ਇਸ ਚੋਟੀ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ
Next Postਹੁਣੇ ਹੁਣੇ ਪੰਜਾਬ ਦੇ ਸਿਖਿਆ ਮੰਤਰੀ ਦਾ ਸਕੂਲਾਂ ਨੂੰ ਖੋਲਣ ਦੇ ਬਾਰੇ ਆਇਆ ਇਹ ਵੱਡਾ ਬਿਆਨ