=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪਾਕਿ ਫੌਜ ਨੇ ਪਲਟਿਆ ਇਮਰਾਨ ਖਾਨ ਦਾ ਫੈਸਲਾ, ਕਰਤਾਰਪੁਰ ਕੋਰੀਡੋਰ ‘ਤੇ ਕੀਤਾ ਇਹ ਐਲਾਨ

ਕਰਤਾਰਪੁਰ ਕੋਰੀਡੋਰ ‘ਤੇ ਕੀਤਾ ਇਹ ਐਲਾਨ

ਪਾਕਿਸਤਾਨ/ਗੁਰਦਾਸਪੁਰ : ਪਾਕਿਸਤਾਨੀ ਫੌਜ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਉਸ ਬਿਆਨ ਨੂੰ ਝੂਠਾ ਸਾਬਤ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਹੋਵੇਗਾ। ਪਾਕਿਸਾਤਨੀ ਸੈਨਾ ਦੇ ਬੁਲਾਰੇ ਜਨਰਲ ਆਸਿਫ ਗਫੂਰ ਨੇ ਕਿਹਾ ਹੈ ਕਿ ਸ਼ਰਧਾਲੂਆਂ ਦੀ ਐਂਟਰੀ ਪਾਸਪੋਰਟ ਰਾਹੀਂ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਸਪੋਰਟ ਜ਼ਰੀਏ ਪਾਕਿਸਾਤਨ ਵਿਚ ਐਂਟਰੀ ਹੋਣਾ ਹੀ ਕਾ ਨੂੰ ਨੀ ਹੈ।

ਇੰਨਾ ਹੀ ਨਹੀਂ ਉਨ੍ਹਾਂ ਕਿਹਾ ਕਿ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਲਾਂਘੇ ਤੋਂ ਇਕ ਇੰਚ ਵੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਬਕਾਇਦਾ ਕੋਰੀਡੋਰ ਦੇ ਬਾਹਰ ਤੋਂ ਫੈਂਸਿਕ ਕੀਤੀ ਜਾਵੇਗੀ ਤੇ ਉਹ ਨਤਮਤਕ ਹੋ ਕੇ ਵਾਪਸ ਆਪਣੇ ਦੇਸ਼ ਚਲੇ ਜਾਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਐਲਾਨ ਕੀਤਾ ਸੀ ਕਿ ਸ੍ਰੀ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਲਾਜ਼ਮੀ ਨਹੀਂ ਹੋਵੇਗਾ। ਖਾਨ ਨੇ ਕਿਹਾ ਸੀ ਕਿ ਸਿੱਖ ਸ਼ਰਧਾਲੂ ਕੋਈ ਵੀ ਵੈਲਿਡ ਪਛਾਣ ਪੱਤਰ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!