BREAKING NEWS
Search

ਹੁਣੇ ਹੁਣੇ ਪ੍ਰਕਾਸ਼ ਸਿੰਘ ਬਾਦਲ ਦੇ ਘਰੇ ਹੋਈ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਡਾ ਝਟਕਾ ਲਗਾ ਹੈ ਓਹਨਾ ਦੇ ਘਰੇ ਮੌਤ ਹੋ ਗਈ ਹੈ। ਦੇਖੋ ਪੂਰੀ ਖਬਰ

ਬਾਦਲ ਪਰਿਵਾਰ ਨੂੰ ਵੱਡਾ ਸਦਮਾ – ਗੁਰਦਾਸ ਬਾਦਲ ਨਹੀਂ ਰਹੇ – ਚੰਡੀਗੜ੍ਹ , 15 ਮਈ ,2020 : ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਗੁਰਦਾਸ ਸਿੰਘ ਬਾਦਲ ( ਦਾਸ ਬਾਦਲ ) ਅੱਜ ਅਕਾਲ ਚਲਾਣਾ ਕਰ ਗਏ . ਉਹ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਫੋਰਟਿਸ ਹਸਪਤਾਲ ਮੁਹਾਲੀ ਵਿਚ ਵੈਂਟੀਲੇਟਰ ਤੇ ਸਨ . ਉਨ੍ਹਾਂ ਦੀ ਉਮਰ 90 ਤੋਂ ਉੱਪਰ ਸੀ .

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਇਸ ਵੀਡੀਓ ਵਿੱਚ ਅੱਜ ਦੇ ਨੁਸ਼ਖੇ ਬਾਰੇ ਪੂਰੀ ਜਾਣਕਾਰੀ ਦਿਤੀ ਗਈ ਹੈ



error: Content is protected !!