ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।

ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰੇ ਪਿਆ ਮਾਤਮ, ਹੋਈ ਇਸ ਮੈਂਬਰ ਦੀ ਅਚਾਨਕ ਮੌਤ,ਜਿਸ ਨਾਲ ਸੋਗ ਦੀ ਲਹਿਰ ਛਾ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚਾਚੀ ਨਰਮਦਾਬੇਨ ਮੋਦੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਤੋਂ ਪੀੜਤ ਸਨ। ਨਰਮਦਾਬੇਨ 80 ਸਾਲਾ ਦਾ ਮੰਗਲਵਾਰ ਨੂੰ ਸਿਵਲ ਹਸਪਤਾਲ ਨਵੀਂ ਦਿੱਲੀ ਵਿੱਚ ਦਿਹਾਂਤ ਹੋ ਗਿਆ। ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਸਿਹਤ ਖਰਾਬ ਹੋਣ ‘ਤੇ ਨਰਮਦਾਬੇਨ ਨੂੰ ਕਰੀਬ 10 ਦਿਨ ਪਹਿਲਾਂ ਸਿਵਲ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ।

ਪ੍ਰਧਾਨ ਮੰਤਰੀ ਦੇ ਛੋਟੇ ਭਰਾ ਪ੍ਰਹਿਲਾਦ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਚਾਚੀ ਨੇ ਅੱਜ ਹਸਪਤਾਲ ਵਿੱਚ ਅੰਤਿਮ ਸਾਹ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਚਾਚੀ ਦੇ ਪਤੀ ਜਗਜੀਵਨਦਾਸ, ਪ੍ਰਧਾਨ ਮੰਤਰੀ ਦੇ ਪਿਤਾ ਦਾਮੋਦਰਦਾਸ ਦੇ ਭਰੇ ਸਨ ਅਤੇ ਉਨ੍ਹਾਂ ਦੀ ਕਈ ਸਾਲ ਪਹਿਲਾਂ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਚਾਚੀ ਆਪਣੇ ਬੱਚਿਆਂ ਨਾਲ ਸ਼ਹਿਰ ਦੇ ਨਿਊ ਰਾਨੀਪ ਇਲਾਕੇ ਵਿੱਚ ਰਹਿੰਦੇ ਸਨ। ਸਾਰੀਆਂ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

Home ਤਾਜਾ ਜਾਣਕਾਰੀ ਹੁਣੇ ਹੁਣੇ ਪ੍ਰਧਾਨ ਮੰਤ੍ਰਰੀ ਨਰਿੰਦਰ ਮੋਦੀ ਦੇ ਘਰੇ ਪਿਆ ਮਾਤਮ ਹੋਈ ਇਸ ਮੈਂਬਰ ਦੀ ਅਚਾਨਕ ਮੌਤ , ਛਾਇਆ ਸੋਗ

ਤਾਜਾ ਜਾਣਕਾਰੀ
ਹੁਣੇ ਹੁਣੇ ਪ੍ਰਧਾਨ ਮੰਤ੍ਰਰੀ ਨਰਿੰਦਰ ਮੋਦੀ ਦੇ ਘਰੇ ਪਿਆ ਮਾਤਮ ਹੋਈ ਇਸ ਮੈਂਬਰ ਦੀ ਅਚਾਨਕ ਮੌਤ , ਛਾਇਆ ਸੋਗ
ByadminApril 27, 2021Comments Off on ਹੁਣੇ ਹੁਣੇ ਪ੍ਰਧਾਨ ਮੰਤ੍ਰਰੀ ਨਰਿੰਦਰ ਮੋਦੀ ਦੇ ਘਰੇ ਪਿਆ ਮਾਤਮ ਹੋਈ ਇਸ ਮੈਂਬਰ ਦੀ ਅਚਾਨਕ ਮੌਤ , ਛਾਇਆ ਸੋਗ
Previous Postਹੁਣੇ ਹੁਣੇ ਇਥੇ ਹੋਇਆ ਭਿਆਨਕ ਹਵਾਈ ਹਾਦਸਾ , ਛਾਈ ਸੋਗ ਦੀ ਲਹਿਰ
Next Postਪੰਜਾਬ ਚ ਇਥੇ ਵਾਪਰਿਆ ਕਹਿਰ ਹੋਇਆ ਭਿਆਨਕ ਹਾਦਸਾ, ਇਲਾਕੇ ਚ ਛਾਈ ਸੋਗ ਦੀ ਲਹਿਰ