=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦੇ ਘਰੋਂ ਆਖਰ ਆ ਗਈ ਵੱਡੀ ਖਬਰ –

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਬੁਹਤ ਸਾਰੇ ਪੰਜਾਬੀ ਗਾਇਕ ਅਤੇ ਅਦਾਕਾਰ ਵੱਲੋਂ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਵੀ ਬਹੁਤ ਸਾਰੇ ਪੰਜਾਬੀ ਗਾਇਕ ਅਤੇ ਅਦਾਕਾਰ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਹੈ। ਅਜਿਹੇ ਗਾਇਕ ਅਤੇ ਅਦਾਕਾਰ ਜੋ ਮੁਸ਼ਕਿਲ ਦੇ ਦੌਰ ਵਿਚ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਹਨ, ਉਹ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਉਥੇ ਹੀ ਕੁਝ ਗਾਇਕ ਆਪਣੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਿਸੇ ਨਾ ਕਿਸੇ ਕਾਰਨ ਵਿਵਾਦਾਂ ਵਿਚ ਘਿਰ ਜਾਂਦੇ ਹਨ।

ਹੁਣ ਲਹਿੰਬਰ ਹੁਸੈਨਪੁਰੀ ਤੇ ਘਰ ਤੋਂ ਆਖਰ ਉਹੀ ਖ਼ਬਰ ਆ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂਪੰਜਾਬ ਦੇ ਮਸ਼ਹੂਰ ਗਾਇਕ ਲੈਂਬਰ ਹੁਸੈਨਪੁਰੀ ਦੇ ਪਰਿਵਾਰਕ ਵਿਵਾਦ ਨੂੰ ਲੈ ਕੇ ਸ਼ੋਸ਼ਲ ਮੀਡੀਆ ਉਪਰ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ। ਇਸ ਮਾਮਲੇ ਵਿਚ ਜਿੱਥੇ ਮਹਿਲਾ ਕਮਿਸ਼ਨ ਦੀ ਚੇਅਰਪਰਸਨਮਨੀਸ਼ਾ ਗੁਲਾਟੀ ਵੱਲੋਂ ਦੋਹਾਂ ਧਿਰਾਂ ਨੂੰ 5 ਜੂਨ ਨੂੰ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਣ ਲਈ ਆਖਿਆ ਗਿਆ ਸੀ। ਉਥੇ ਹੀ ਲੈਂਬਰ ਹੁਸੈਨਪੁਰੀ ਮਹਿਲਾ ਕਮਿਸ਼ਨ ਸਾਹਮਣੇ ਇਸ ਮਾਮਲੇ ਨੂੰ ਲੈ ਕੇ ਪੇਸ਼ ਹੋਏ ਹਨ। ਤੇ ਅੱਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਉਪਰਾਲੇ ਸਦਕਾ ਇਹ ਵਿਵਾਦ ਹੱਲ ਹੋ ਗਿਆ ਹੈ।

ਜਿਸ ਵਾਸਤੇ ਸਾਰੇ ਲੋਕਾਂ ਵਲੋ ਦੁਆਵਾਂ ਕੀਤੀਆਂ ਜਾ ਰਹੀਆਂ ਸਨ। ਇਸ ਬਾਰੇ ਅੱਜ ਮਨੀਸ਼ਾ ਗੁਲਾਟੀ ਵੱਲੋਂ ਫੇਸਬੁੱਕ ਉੱਪਰ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਵਿਚ ਲੈਂਬਰ ਹੁਸੈਨਪੁਰੀ ਦੀ ਪਤਨੀ ਅਤੇ ਉਨ੍ਹਾਂ ਦੇ ਬੱਚੇ ਉਨ੍ਹਾਂ ਦੇ ਗਲ ਲੱਗ ਕੇ ਰੋ ਰਹੇ ਹਨ। ਜਿੱਥੇ ਕਮਿਸ਼ਨ ਵੱਲੋਂ ਅੱਜ ਲੈਂਬਰ ਹੁਸੈਨਪੁਰੀ ਅਤੇ ਉਨ੍ਹਾਂ ਦੀ ਪਤਨੀ ਦੀ ਸੁਲ੍ਹਾ ਸਫ਼ਾਈ ਕਰਵਾ ਦਿੱਤੀ ਗਈ ਹੈ ਉਥੇ ਹੀ ਪਰਿਵਾਰ ਵਿੱਚ ਅੱਗੇ ਤੋਂ ਕਿਸੇ ਵੀ ਰਿਸ਼ਤੇਦਾਰ ਦੀ ਦਖਲ ਅੰਦਾਜੀ ਨੂੰ ਦੂਰ ਰੱਖਣ ਦੀ ਗੱਲ ਵੀ ਆਖੀ ਗਈ ਹੈ।

ਇਸ ਬਾਰੇ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਵਾਹਿਗੁਰੂ ਹਰ ਪਰਿਵਾਰ ਨੂੰ ਹੱਸਦਾ ਖੇਡਦਾ ਰੱਖੀਂ, ਮੇਰੀਆਂ ਦੁਆਵਾਂ ਤੁਹਾਡੇ ਨਾਲ ਹਨ। ਉਨ੍ਹਾਂ ਕਿਹਾ ਕਿ ਅੱਜ ਮੇਰਾ ਦਿਲ ਬਹੁਤ ਖੁਸ਼ ਹੈ, ਜਦੋਂ ਵੀ ਰਿਸ਼ਤਿਆਂ ਨੂੰ ਜੋੜਨ ਦੀ ਗੱਲ ਹੁੰਦੀ ਹੈ ਤਾਂ ਮੈਨੂੰ ਬਹੁਤ ਖੁਸ਼ੀ ਹੁੰਦੀ ਹੈ ਕਿ ਮੈਂ ਰਿਸ਼ਤਿਆਂ ਨੂੰ ਜੋੜਨ ਦਾ ਇਕ ਜ਼ਰੀਆ ਬਣੀ ਹਾਂ।




error: Content is protected !!