=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਚ ਇਥੇ ਇਸ ਤਰਾਂ ਹੋਈਆਂ ਮੌਤਾਂ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿੱਚ ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਕਾਰਨ ਹਾਹਾਕਾਰ ਮਚੀ ਹੋਈ ਸੀ। ਜਿਸ ਕਾਰਨ ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਨੇ ਲੈ ਲਈ। ਉਥੇ ਹੀ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਮੌਤ ਹੋਈ ਹੈ। ਨੌਜਵਾਨਾਂ ਦੀ ਮੌਤ ਦੀ ਖਬਰ ਸੁਣਦੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਕੁਝ ਮੌਤਾਂ ਬੱਚਿਆਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਕਾਰਨ ਵੀ ਹੋ ਜਾਂਦੀਆਂ ਹਨ। ਵੱਖ-ਵੱਖ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅੱਜ-ਕੱਲ ਬੱਚਿਆਂ ਵੱਲੋਂ ਕੀਤੀਆਂ ਜਾਂਦੀਆਂ ਸ਼ਰਾਰਤਾਂ ਨੂੰ ਹਾਦਸਿਆਂ ਵਿੱਚ ਤਬਦੀਲ ਹੋਣ ਲੱਗੇ ਸਮਾਂ ਨਹੀਂ ਲੱਗਦਾ।

ਜਿੱਥੇ ਅੱਜ ਅੱਤ ਦੀ ਗਰਮੀ ਵਿੱਚ ਲੋਕਾਂ ਵੱਲੋਂ ਗਰਮੀ ਤੋਂ ਰਾਹਤ ਪਾਉਣ ਲਈ ਵੱਖ ਵੱਖ ਉਪਕਰਨਾ ਦੀ ਵਰਤੋ ਕੀਤੀ ਜਾਦੀ ਹੈ। ਉੱਥੇ ਹੀ ਨੌਜਵਾਨ ਪੀੜ੍ਹੀ ਵੱਲੋਂ ਅਣਜਾਣ ਪੁਣੇ ਵਿੱਚ ਕੀਤੀਆਂ ਗਈਆਂ ਕੁਝ ਗਲਤੀਆਂ ਉਨ੍ਹਾਂ ਦੀ ਜ਼ਿੰਦਗੀ ਖਤਮ ਕਰ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਏਸ ਤਰ੍ਹਾਂ ਹੋਈਆਂ ਮੌਤਾਂ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੋਟ ਫਤੂਹੀ ਤੋਂ ਸਾਹਮਣੇ ਆਈ ਹੈ ਜਿੱਥੇ ਦੁਆਬ ਨਹਿਰ ਵਿੱਚ ਦੋ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਰਹੀ ਹੈ ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਮੌਕੇ ਉਪਰ ਪਹੁੰਚੇ ਐਸ ਆਈ ਬਿਕਰਮਜੀਤ ਸਿੰਘ ਨੇ ਇਸ ਸਾਰੀ ਘਟਨਾ ਬਾਰੇ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋ ਨੌਜਵਾਨ ਸ਼ਟਰਾ ਨੂੰ ਗਰੀਸ ਆਦਿ ਕਰਨ ਦਾ ਕੰਮ ਕਰਦੇ ਸਨ। ਗਰਮੀ ਦੇ ਚੱਲਦੇ ਹੋਏ ਦੋ ਨੌਜਵਾਨ ਨਹਾਉਣ ਲਈ ਨਹਿਰ ਉਪਰ ਬੈਠ ਗਏ। ਉਸ ਸਮੇਂ ਵੀ ਇਨ੍ਹਾਂ 15 ਸਾਲਾਂ ਦੇ ਬੱਚਿਆਂ ਵੱਲੋਂ ਸ਼ਰਾਰਤ ਕਰਦਿਆਂ ਹੋਇਆਂ ਇੱਕ ਨੌਜਵਾਨ ਨੂੰ ਨਹਿਰ ਵਿੱਚ ਧੱਕਾ ਦੇ ਦਿੱਤਾ ਗਿਆ। ਉਸ ਤੋਂ ਪਿੱਛੋਂ ਆਪ ਵੀ ਨਹਾਉਣ ਲਈ ਨਹਿਰ ਵਿਚ ਛਾਲ ਲਗਾ ਦਿੱਤੀ।

ਨਹਿਰ ਵਿਚ ਪਾਣੀ ਦਾ ਪੱਧਰ ਵਧੇਰੇ ਹੋਣ ਕਾਰਨ ਦੋਵੇਂ ਨੌਜਵਾਨ ਡੁੱਬ ਗਏ। 15 ਸਾਲਾ ਟੱਪਰਵਾਸੀ ਨੌਜਵਾਨਾਂ ਵੱਲੋਂ ਅਣਜਾਣਪੁਣੇ ਵਿੱਚ ਕੀਤੀ ਗਈ ਇਹ ਗਲਤੀ ਉਨ੍ਹਾਂ ਦੀ ਜ਼ਿੰਦਗੀ ਖਤਮ ਹੋਣ ਦੀ ਵਜਾ ਬਣ ਗਈ। ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਘਟਨਾ ਪੌਣੇ ਗਿਆਰਾਂ ਵਜੇ ਦੇ ਕਰੀਬ ਸੈਣੀ ਮਾਰਕੀਟ ਸਾਹਮਣੇ ਸ਼ਹੀਦ ਧੰਨਾ ਸਿੰਘ ਮਾਰਗ ਉਪਰ ਵਾਪਰੀ ਹੈ।




error: Content is protected !!