=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਚ ਇਸ ਇਕੋ ਥਾਂ ਤੋਂ ਮਿਲੇ 61 ਪੌਜੇਟਿਵ ਮਰੀਜ – ਤਾਜਾ ਵੱਡੀ ਖਬਰ

ਪੰਜਾਬ ਚ ਇਸ ਇਕੋ ਥਾਂ ਤੋਂ ਮਿਲੇ 61 ਪੌਜੇਟਿਵ

ਪੰਜਾਬ ਦੇ ਹਾਲਾਤ ਕਰੋਨਾ ਨਾਲ ਦੀਨੋ ਦਿਨ ਖਰਾਬ ਹੁੰਦੇ ਜਾ ਰਹੇ ਹਨ। ਅੱਜ ਐਤਵਾਰ ਵੀ ਬਹੁਤ ਜਿਆਦਾ ਕੇਸ ਦੇਖਣ ਨੂੰ ਮਿਲੇ ਹਨ ਹੁਣ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇਕੋ ਥਾਂ ਤੋਂ ਇਕੱਠੇ 61 ਪੌਜੇਟਿਵ ਕੇਸ ਸਾਹਮਣੇ ਆ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦਾ ਵਿਸ਼ੇ ਹੈ।

ਲੁਧਿਆਣਾ ਵਿਚ ਅੱਜ ਕੋਰੋਨਾ ਦਾ ਜ਼ਬਰਦਸਤ ਧ ਮਾ ਕਾ ਹੋਇਆ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 61 ਮਰੀਜ਼ ਸਾਹਮਣੇ ਆਏ ਹਨ। ਬਾਕੀ ਦੀ ਡਿਟੇਲ ਸ਼ਾਮ ਤਕ ਜਨਤਕ ਕਰ ਦਿਤੀ ਜਾਵੇਗੀ।
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3950 ਤੋਂ ਪਾਰ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3950 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 752, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 512, ਲੁਧਿਆਣਾ ‘ਚ 501, ਤਰਨਾਰਨ 191, ਮੋਹਾਲੀ ‘ਚ 208, ਹੁਸ਼ਿਆਰਪੁਰ ‘ਚ 162, ਪਟਿਆਲਾ ‘ਚ 208, ਸੰਗਰੂਰ ‘ਚ 207 ਕੇਸ,

ਨਵਾਂਸ਼ਹਿਰ ‘ਚ 123, ਗਰਦਾਸਪੁਰ ‘ਚ 175 ਕੇਸ, ਮੁਕਤਸਰ 80, ਮੋਗਾ ‘ਚ 74, ਫਰੀਦਕੋਟ 95, ਫਿਰੋਜ਼ਪੁਰ ‘ਚ 62, ਫਾਜ਼ਿਲਕਾ 55, ਬਠਿੰਡਾ ‘ਚ 64, ਪਠਾਨਕੋਟ ‘ਚ 184, ਬਰਨਾਲਾ ‘ਚ 42, ਮਾਨਸਾ ‘ਚ 38, ਫਤਿਹਗੜ੍ਹ ਸਾਹਿਬ ‘ਚ 85, ਕਪੂਰਥਲਾ 58, ਰੋਪੜ ‘ਚ 84 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2798 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1044 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 98 ਲੋਕਾਂ ਦੀ ਮੌਤ ਹੋ ਚੁੱਕੀ ਹੈ।




error: Content is protected !!