ਹੁਣੇ ਆਈ ਤਾਜਾ ਵੱਡੀ ਖਬਰ

ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਜਲੰਧਰ ‘ਚ ਐਤਵਾਰ ਨੂੰ ਕੋਰੋਨਾ ਦੇ 4 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਤਿੰਨ ਹੋਰ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਐਤਵਾਰ ਨੂੰ ਇਕੋ ਦਿਨ ‘ਚ ਇਕੱਠੇ 7 ਕੇਸ ਪਾਜ਼ੀਟਿਵ ਮਿਲਣ ਤੋਂ ਬਾਅਦ ਜਲੰਧਰ ‘ਚ ਕੁਲ ਪਾਜ਼ੀਟਿਵ ਕੇਸਾਂ ਦੀ ਗਿਣਤੀ 22 ਤੱਕ ਪਹੁੰਚ ਗਈ ਹੈ, ਜਿਸ ‘ਚੋਂ ਇਕ ਦੀ ਮੌਤ ਹੋ ਚੁੱਕੀ ਹੈ ਅਤੇ 3 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਜਿਹੜੇ
![]()
ਹੁਣ ਤਿੰਨ ਮਾਮਲੇ ਸਾਹਮਣੇ ਆਏ ਹਨ, ਉਹ ਪੁਰਾਣੀ ਸਬਜ਼ੀ ਮੰਡੀ ਦੀ ਰਹਿਣ ਵਾਲੀ ਕੋਰੋਨਾ ਪਾਜ਼ੀਟਿਵ ਕਵਿਤਾ ਮਹਾਜਨ ਦੇ ਸੰਪਰਕ ‘ਚ ਰਹਿਣ ਵਾਲੇ ਦੱਸੇ ਜਾ ਰਹੇ ਹਨ ਜਦਕਿ ਇਸ ਤੋਂ ਪਹਿਲਾਂ ਅੱਜ ਜਿਹੜੇ 4 ਪਾਜ਼ੀਟਿਵ ਕੇਸ ਪਾਏ ਗਏ ਸਨ, ਉਨ੍ਹਾਂ ‘ਚ 2 ਔਰਤਾਂ ਸਮੇਤ ਇਕ ਤਬਲੀਗੀ ਜ਼ਮਾਤ ਨਾਲ ਸਬੰਧਤ ਵਿਅਕਤੀ ਵੀ ਸ਼ਾਮਲ ਹੈ। ਇਹ ਵੀ ਪਤਾ ਲੱਗਾ ਕਿ ਬੀਤੇ ਦਿਨੀਂ ਜਲੰਧਰ ਦੇ ਭੈਰੋਂ ਬਾਜ਼ਾਰ ਅਤੇ ਸਬਜ਼ੀ ਮੰਡੀ ‘ਚੋਂ ਜਿਹੜੇ ਕੇਸ ਪਾਜ਼ੀਟਿਵ ਪਾਏ ਸਨ, ਇਹ ਉਨ੍ਹਾਂ ਦੇ ਸੰਪਰਕ ‘ਚ ਰਹੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਮਿਲੇ 7 ਕਰੋਨਾ ਪੌਜੇਟਿਵ – ਪ੍ਰਸ਼ਾਸਨ ਚ ਛਾਈ ਚਿੰਤਾ
ByadminApril 12, 2020Comments Off on ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਮਿਲੇ 7 ਕਰੋਨਾ ਪੌਜੇਟਿਵ – ਪ੍ਰਸ਼ਾਸਨ ਚ ਛਾਈ ਚਿੰਤਾ
Previous Postਸਰਦੀ-ਜ਼ੁਕਾਮ ਅਤੇ ਕੋਰੋਨਾ ਵਾਇਰਸ ਵਿਚ ਹੁੰਦਾ ਹੈ ਫਰਕ- ਇਹਨਾਂ ਦੋ ਲੱਛਣਾਂ 'ਤੇ ਧਿਆਨ ਦੇਣਾ ਜ਼ਰੂਰੀ
Next Postਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਮਿਲੇ 4 ਕਰੋਨਾ ਪੌਜੇਟਿਵ - ਪਰਮਾਤਮਾ ਭਲੀ ਕਰੇ