=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਚ ਇਸ ਮਹਾਨ ਧਾਰਮਿਕ ਹਸਤੀ ਦੀ ਹੋਈ ਅਚਾਨਕ ਮੌਤ-ਦੇਸ਼ ਵਿਦੇਸ਼ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਪਿਛਲੇ ਸਾਲ ਤੋਂ ਹੀ ਸ਼ੁਰੂ ਹੋਈ ਕਰੋਨਾ ਨੇ ਹੁਣ ਤਕ ਅਣਗਿਣਤ ਲੋਕਾਂ ਦੀ। ਜਾਨ। ਲੈ ਲਈ ਹੈ। ਜਿੱਥੇ ਇੱਕ ਤੋਂ ਬਾਅਦ ਇੱਕ ਖ਼ਾਸ ਸਖ਼ਸੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ। ਗੱਲ ਕੀਤੀ ਜਾਵੇ ਧਾਰਮਿਕ ਜਗਤ, ਰਾਜਨੀਤਿਕ ਜਗਤ, ਸਾਹਿਤਕ ਜਗਤ ,ਖੇਡ ਜਗਤ ਅਤੇ ਮਨੋਰੰਜਨ ਜਗਤ ਦੀ ਤਾਂ ਹੁਣ ਤੱਕ ਇਹਨਾਂ ਖੇਤਰਾਂ ਵਿਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਲਪੇਟ ਵਿਚ ਆ ਚੁੱਕੀਆਂ ਹਨ । ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਇਸ ਕਰੋਨਾ ਉਪਰ ਹਿੰਮਤ ਸਦਕਾ ਜਿੱਤ ਪ੍ਰਾਪਤ ਕਰ ਲਈ ਗਈ ਹੈ ਅਤੇ ਬਹੁਤ ਸਾਰੀਆਂ ਸਖਸ਼ੀਅਤਾ ਇਸ ਕਰੋਨਾ ਦੇ ਚੱਲਦੇ ਹੋਏ ਆਪਣੀ ਜ਼ਿੰਦਗੀ ਹਾਰ ਗਈਆਂ ਹਨ।

ਹੁਣ ਪੰਜਾਬ ਚ ਇਸ ਮਹਾਨ ਧਾਰਮਿਕ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਦੇਸ਼ ਵਿਦੇਸ਼ ਸੋਗ ਦੀ ਲਹਿਰ ਫੈਲ ਗਈ ਹੈ। ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਭਾਰਤ ਵਿਚ ਬਹੁਤ ਜਿਆਦਾ ਤਬਾਹੀ ਮਚਾ ਕੇ ਰੱਖੀ ਹੋਈ ਹੈ, ਉੱਥੇ ਹੀ ਬਹੁ ਸਾਰੀਆਂ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਰਹੀਆਂ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਵਿੱਚ ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ, ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਭ ਪਾਸੇ ਸੋਗ ਦੀ ਲਹਿਰ ਫੈਲ ਗਈ। ਪਿਛਲੇ ਕੁਝ ਦਿਨਾਂ ਤੋਂ ਉਹ ਵੀ ਵਿਸ਼ਵ ਵਿੱਚ ਫੈਲੀ ਹੋਈ ਬਿਮਾਰੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ, ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰ-ਭੀ-ਰ ਹੋਣ ਤੇ ਉਨ੍ਹਾਂ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਸੀ।

ਜਿੱਥੇ ਉਹ ਜੇਰੇ ਇਲਾਜ ਸਨ ,ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦੇ ਹੀ ਸਮੁੱਚੀ ਕੌਮ ਦੇ ਨਾਲ ਨਾਲ ਪੂਰੇ ਇਲਾਕੇ ਅਤੇ ਦੇਸ਼ ਵਿਦੇਸ਼ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਵੱਲੋਂ ਉਨਾਂ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।




error: Content is protected !!