=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਚ ਏਥੇ ਹੋਇਆ ਜਬਰਦਸਤ ਵੱਡਾ ਧਮਾਕਾ ਮੱਚੀ ਹਾਹਾਕਾਰ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਕੁਝ ਲੋਕਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਚਲਾਉਣ ਲਈ ਕੀਤੇ ਜਾਂਦੇ ਕੰਮਾਂ ਕਾਰਣ ਕਈ ਹਾਦਸੇ ਨੂੰ ਅੰ-ਜਾ-ਮ ਦੇ ਦਿੱਤਾ ਜਾਂਦਾ ਹੈ। ਜਿੱਥੇ ਪੰਜਾਬ ਵਿੱਚ ਪਹਿਲਾਂ ਹੀ ਲੋਕ ਕਰੋਨਾ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਕਈ ਪਰਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਉਥੇ ਹੀ ਪੰਜਾਬ ਵਿੱਚ ਅੱਗੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਕੰਮ ਕਰਨੇ ਸ਼ੁਰੂ ਕੀਤੇ ਗਏ ਹਨ। ਜਿਸ ਸਦਕਾ ਉਹ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਵੀ ਸੁਧਾਰ ਸਕਣ ਅਤੇ ਆਪਣੇ ਘਰ ਦਾ ਗੁਜ਼ਾਰਾ ਵੀ ਕਰ ਸਕਣ।

ਅਜਿਹੇ ਕੰਮ ਹੀ ਕਈ ਵਾਰ ਵੱਡੇ ਹਾਦਸੇ ਵਾਪਰਣ ਦੀ ਵਜਾ ਬਣਦੇ ਹਨ ਜਿਸ ਨਾਲ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਜਬਰਦਸਤ ਵੱਡਾ ਧਮਾਕਾ ਹੋਇਆ ਹੈ ਜਿਸ ਨਾਲ ਮੌਤ ਹੋਣ ਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਪੁਰਾ ਅਧੀਨ ਆਉਂਦੇ ਪਿੰਡ ਜੰਡੋਲੀ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਘਰ ਵਿਚ ਪਰਿਵਾਰ ਵੱਲੋਂ ਨਜਾਇਜ ਰੂਪ ਨਾਲ ਪਟਾਖੇ ਬਣਾਉਣ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ। ਉੱਥੇ ਹੀ ਘਰ ਵਿੱਚ ਅੱਜ ਜਬਰਦਸਤ ਜ਼ੋਰਦਾਰ ਧਮਾਕਾ ਹੋਇਆ ਹੈ।

ਇਹ ਧਮਾਕਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਜਿਸ ਨਾਲ ਸਾਰਾ ਘਰ ਤਹਿਸ-ਨਹਿਸ ਹੋ ਗਿਆ ਹੈ। ਪਰਿਵਾਰ ਵਿਚ ਰਹਿਣ ਵਾਲੇ ਲੋਕ ਜਿੱਥੇ ਇਸ ਹਾਦਸੇ ਦਾ ਸ਼ਿਕਾਰ ਹੋਏ ਹਨ ਉਥੇ ਹੀ ਇਕ 11 ਸਾਲਾ ਬੱਚੀ ਦੀ ਵੀ ਇਸ ਧਮਾਕੇ ਕਾਰਨ ਮੌਕੇ ਤੇ ਮੌਤ ਹੋ ਗਈ। ਇਸ ਬੱਚੀ ਦੀ ਪਹਿਚਾਣ ਮਨਪ੍ਰੀਤ ਕੌਰ ਵਜੋਂ ਦੱਸੀ ਗਈ ਹੈ। ਪਿੰਡ ਦੇ ਲੋਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪਿੰਡ ਵਿੱਚ ਕ੍ਰਿਸ਼ਨ ਕੁਮਾਰ ਪੁੱਤਰ ਦਵਿੰਦਰ ਰਾਮ ਵੱਲੋਂ ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਘਰ ਵਿੱਚ ਪਟਾਖੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਸੀ।

ਜਿੱਥੇ ਸ਼ਨੀਵਾਰ ਨੂੰ ਅਚਾਨਕ ਇਹ ਹਾਦਸਾ ਵਾਪਰ ਗਿਆ। ਇਸ ਘਟਨਾ ਦੀ ਖਬਰ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਜਿੱਥੇ ਜ਼ਖਮੀਆਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਹੁੰਚਾਇਆ ਗਿਆ ਹੈ। ਉੱਥੇ ਹੀ ਇਸ ਮਾਮਲੇ ਦੀ ਤਹਿ ਤੱਕ ਜਾਂਚ ਕਰਨ ਵਾਸਤੇ ਫੈਰੋਸ਼ਿਕ ਟੀਮਾਂ ਨੂੰ ਬੁਲਾ ਲਿਆ ਗਿਆ ਹੈ। ਅੱਜ ਵਾਪਰੇ ਇਸ ਹਾਦਸੇ ਨਾਲ ਪਿੰਡ ਵਿੱਚ ਲੋਕਾਂ ਚ ਜਿੱਥੇ ਬੱਚੀ ਦੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਹੈ ਉੱਥੇ ਹੀ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ।




error: Content is protected !!