ਹੁਣੇ ਆਈ ਤਾਜਾ ਵੱਡੀ ਖਬਰ
ਪਟਿਆਲਾ : ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਰਾਜਪੁਰਾ ਦੀ 63 ਸਾਲਾ ਕੋਰੋਨਾ ਪਾਜ਼ੇਟਿਵ ਮਹਿਲਾ ਕਮਲੇਸ਼ ਰਾਣੀ ਦੀ ਮੌਤ ਹੋ ਗਈ। ਕਮਲੇਸ਼ ਰਾਣੀ ਦੀ ਮੌਤ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ। ਪਟਿਆਲਾ ਜ਼ਿਲੇ ਵਿਚ ਕੋਰੋਨਾ ਵਾਇਰਸ ਨਾਲ ਇਹ ਪਹਿਲੀ ਮੌਤ ਹੋ ਗਈ ਹੈ। ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਰਾਜਪੁਰਾ ਵਿਚ ਲਗਾਤਾਰ ਕੋਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਰਾਜਪੁਰਾ ਨੂੰ ਹਾਟਸਪਾਟ ਦੇ ਨਾਲ-ਨਾਲ ਬਫਰ ਜ਼ੋਨ ਵੀ ਐਲਾਨਿਆ ਹੋਇਆ ਹੈ। ਜ਼ਿਲਾ ਪਟਿਆਲਾ ਵਿਚ ਹੁਣ ਤਕ 61 ਕੋਰੋਨਾ ਨਾਲ ਪੀ ੜ ਤ ਮਾਮਲੇ ਸਾਹਮਣੇ ਆ ਚੁੱਕੇ ਹਨ।
ਸੂਬੇ ਵਿਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਜਲੰਧਰ ਵਿਚ ਹਨ ਜਿੱਥੇ ਹੁਣ ਤਕ ਕੋਰੋਨਾ ਵਾਇਰਸ ਨਾਲ ਪੀ ੜ ਤ 78 ਮਾਮਲੇ ਰਿਪੋਰਟ ਕੀਤੇ ਗਏ ਹਨ ਜਦਕਿ ਮੋਹਾਲੀ 63 ਮਾਮਲਿਆਂ ਨਾਲ ਦੂਜੇ ਨੰਬਰ ਹੈ। ਇਸ ਤੋਂ ਇਲਾਵਾ ਪਟਿਆਲਾ ਜ਼ਿਲਾ 61 ਮਾਮਲਿਆਂ ਨਾਲ ਤੀਜੇ ਨੰਬਰ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ