=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਚ ਚੋਟੀ ਦੇ ਮਸ਼ਹੂਰ ਲੀਡਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਉਥੇ ਹੀ ਉਨ੍ਹਾਂ ਦੇ ਬਹੁਤ ਸਾਰੇ ਪਰਿਵਾਰਕ ਮੈਂਬਰ ਵੀ ਇਸ ਮਹਾਮਾਰੀ ਕਾਰਨ ਪ੍ਰਭਾਵਿਤ ਹੋਏ ਹਨ। ਬਹੁਤ ਸਾਰੇ ਲੋਕਾਂ ਵੱਲੋਂ ਇਸ ਤੋਂ ਉਪਰ ਜਿੱਤ ਪ੍ਰਾਪਤ ਕੀਤੀ ਗਈ ਅਤੇ ਬਹੁਤ ਸਾਰੇ ਲੋਕ ਜ਼ਿੰਦਗੀ ਦੀ ਬਾਜ਼ੀ ਹਾਰ ਗਏ। ਇਸ ਤੋਂ ਇਲਾਵਾ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਬਿਮਾਰੀਆਂ ਅਤੇ ਕਈ ਤਰ੍ਹਾਂ ਦੇ ਹੋਰ ਹਾਦਸਿਆਂ ਵਿੱਚ ਵੱਖ-ਵੱਖ ਸਖ਼ਸ਼ੀਅਤਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਜਾ ਰਹੀ ਹੈ।

ਇਸ ਫਾਨੀ ਸੰਸਾਰ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਵੱਖ ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਕਿਸੇ ਨਾ ਕਿਸੇ ਕਾਰਨ ਬਹੁਤ ਸਾਰੀਆਂ ਰਾਜਨੀਤਿਕ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਪਰਮਾਤਮਾ ਦੇ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਪੰਜਾਬ ਵਿੱਚ ਆਏ ਦਿਨ ਹੀ ਵੱਖ ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਬਹੁਤ ਸਾਰੀਆਂ ਸੋਗਮਈ ਖ਼ਬਰਾਂ ਹੁੰਦੀਆਂ ਹਨ।

ਜੋ ਸੂਬੇ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪਾਉਦੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆ ਚੁੱਕੇ ਹਨ। ਹੁਣ ਪੰਜਾਬ ਵਿੱਚ ਚੋਟੀ ਦੇ ਮਸ਼ਹੂਰ ਲੀਡਰ ਦੇ ਘਰ ਹੋਈ ਮੌਤ ਨਾਲ ਮਾਤਮ ਛਾ ਗਿਆ ਹੈ ਜਿਸ ਕਾਰਨ ਪੰਜਾਬ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸਾਬਕਾ ਕੈਬਨਿਟ ਮੰਤਰੀ ਰਹੇ ਚੌਧਰੀ ਸਵਰਨਾ ਰਾਮ ਦੀ ਪਤਨੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਹ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦੇ ਪਤਨੀ ਸਨ ਉੱਥੇ ਹੀ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬਹਿਰਾਮ ਦੀ ਮਾਤਾ ਜੀ ਵੀ ਸਨ।

ਚੌਧਰੀ ਸਵਰਨਾ ਰਾਮ ਦੀ ਪਤਨੀ ਬੀਬੀ ਰਾਜ ਰਾਣੀ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸਿਆਸੀ ,ਧਾਰਮਿਕ, ਰਾਜਨੀਤਿਕ, ਸਮਾਜਿਕ ਖੇਤਰਾਂ ਦੀਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਬੀਬੀ ਰਾਜ ਰਾਣੀ ਦੇ ਦਿਹਾਂਤ ਤੇ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।




error: Content is protected !!