=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਚ ਬਾਹਰੋਂ ਆਏ NRI ਦੇ ਬਾਰੇ ਸਰਕਾਰ ਨੇ ਕਰਤਾ ਇਹ ਵਡਾ ਐਲਾਨ ਸਿਰਫ 2 ਦਿਨਾਂ ਚ

ਪੰਜਾਬ ਚ ਬਾਹਰੋਂ ਆਏ NRI ਦੇ ਬਾਰੇ ਸਰਕਾਰ ਨੇ ਕਰਤਾ ਇਹ ਵਡਾ ਐਲਾਨ

ਪਟਿਆਲਾ (ਪਰਮੀਤ): ਮੁੱਖ ਮੰੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਹਾਤੀ ਵਿਕਾਸ ਵਿਭਾਗ ਨੂੰ 15 ਫਰਵਰੀ ਦੇ ਬਾਅਦ ਤੋਂ ਪੰਜਾਬ ਦੇ ਪਿੰਡਾਂ ‘ਚ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਲਿਸਟ ਤਿਆਰ ਕਰਨ ਨੂੰ ਕਿਹਾ ਹੈ। ਮੁੱਖ ਮੰਤਰੀ ਨੇ ਸੂਬੇ ਭਰ ਦੇ ਸਰਪੰਚਾਂ ਨੂੰ ਅਪੀਲ ਕੀਤੀ ਹੈ ਕਿ ਦੋ ਦਿਨ ਦੇ ਵਿਭਾਗ ਨੂੰ ਇਸ ਸਬੰਧ ‘ਚ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਹਾਲਾਂਕਿ ਪ੍ਰਦੇਸ਼ ਸਰਕਾਰ ਪਹਿਲਾਂ ਹੀ ਕਾਫੀ ਹੱਦ ਤੱਕ ਇਹ ਕੰਮ ਕਰ ਚੁੱਕੀ ਹੈ ਪਰ ਫਿਰ ਵੀ ਕਿਤੇ ਗਲਤੀ ਨਾ ਹੋ ਜਾਵੇ ਇਸ ਲਈ 2 ਦਿਨ ਦਾ ਸਮਾਂ ਹੋਰ ਰੱਖਿਆ ਗਿਆ ਹੈ। ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦੇ 15 ਲੱਖ ਐਨ.ਆਰ.ਆਈ. ਦੇ ਦੇਸ਼ ‘ਚ ਆਉਣ ਦੀ ਜਾਣਕਾਰੀ ਹਾਸਲ ਹੋਈ ਹੈ, ਜਿਸ ਦੇ ਚੱਲਦੇ ਇਹ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।

ਇੱਥੇ ਇਹ ਵੀ ਦੱਸ ਦਈਏ ਕਿ ਹੁਣ ਤੱਕ ਪੰਜਾਬ ‘ਚ 36 ਕੇਸ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਆ ਗਏ ਹਨ, ਜਿਨ੍ਹਾਂ ‘ਚੋਂ 1 ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਨ੍ਹਾਂ ‘ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 19, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 5, ਹੁਸ਼ਿਆਰਪੁਰ ਦੇ 5, ਜਲੰਧਰ ਦੇ 5, ਲੁਧਿਆਣਾ 1 ਅਤੇ ਅੰਮ੍ਰਿਤਸਰ ਦਾ 1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ ‘ਚ ਹੁਣ ਤੱਕ 488 ਸ਼ੱਕੀ ਕੇਸਾਂ ਦੀ ਰਿਪੋਰਟ ਸਾਹਮਣੇ ਆਈ ਹੈ। ਇਨ੍ਹਾਂ ‘ਚੋਂ 228 ਦੀ ਰਿਪੋਰਟ ਨੈਗੇਟਿਵ ਆਈ ਹੈ, 229 ਦੀ ਰਿਪੋਰਟ ਦਾ ਇੰਤਜ਼ਾਰ ਹੈ। ਹਸਪਤਾਲਾਂ ‘ਚ ਭਰਤੀ ਪਾਜ਼ੇਟਿਵ ਮਰੀਜ਼ਾਂ ਦੀ ਹਾਲਤ ਵੀ ਸਥਿਰ ਹੈ।




error: Content is protected !!