ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਮੌਕੇ ਤੇ ਕਈ ਮਰੇ….
ਭਾਖੜਾ ਨਹਿਰ ‘ਚ ਕਾਰ ਡਿੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਇਹ ਘਟਨਾ ਦੇਰ ਰਾਤ ਵਾਪਰੀ। ਤਿੰਨੋਂ ਨੌਜਵਾਨਾਂ ਦੀ ਉਮਰ ਕਰੀਬ 20 ਤੋਂ 22 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੇ ਬਚਾਅ ਮੁਹਿੰਮ ਦੇ ਅਧਿਕਾਰੀਆਂ ਵੱਲੋਂ ਰੈਸਕਿਊ ਆਪਰੇਸ਼ਨ ਕਰਕੇ ਲਾਸ਼ਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ