BREAKING NEWS
Search

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਮੁੱਛ ਫੁੱਟ ਨੌਜਵਾਨ ਦੀ ਇਸ ਤਰਾਂ ਹੋਈ ਮੌਤ

ਵਾਪਰਿਆ ਕਹਿਰ ਮੁੱਛ ਫੁੱਟ ਨੌਜਵਾਨ ਦੀ ਹੋਈ ਮੌਤ

ਲੋਪੋਕੇ – ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਉਤਾੜ ਨਜ਼ਦੀਕ ਭੀਲੋਵਾਲ ਦੇ ਇੱਕ ਨੌਜਵਾਨ ਗੁਰਜੀਤ ਸਿੰਘ (20) ਦੀ ਬਿਜਲੀ ਦੇ ਕਰੰਟ ਲੱਗਣ ਕਾਰਨ ਮੌਤ ਹੋ ਗਈ ਮੌਕੇ ‘ਤੇ ਪ੍ਰਾਪਤ ਜਾਣਕਾਰੀ ਅਨੁਸਾਰ, ਗੁਰਜੀਤ ਸਿੰਘ ਆਪਣੇ ਸਾਥੀਆਂ ਨਾਲ ਆਪਣੀ ਜ਼ਮੀਨ ‘ਚ ਝੋਨੇ ਦੀ ਪਰਾਲੀ ਨੂੰ ਸੰਭਾਲ ਰਿਹਾ ਸੀ ਕਿ ਖੇਤਾਂ ‘ਚ ਹੀ ਲੰਘ ਰਹੀਆਂ ਬਿਜਲੀ ਦੀਆਂ ਹਾਈ ਪਾਵਰ ਦੀਆਂ ਤਾਰਾ ਜੋ ਕਿ ਨੀਵੀਆਂ ਸਨ ਦੀ ਲਪੇਟ ‘ਚ ਆ ਗਿਆ ਜਿਸ ਦੀ ਸਥਲ ਉੱਪਰ ਹੀ ਮੌਤ ਹੋ ਗਈ। ਗੁਰਜੀਤ ਸਿੰਘ ਨੂੰ ਉਸ ਦੇ ਸਾਥੀਆਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਹੇ।

ਇਸ ਸਬੰਧੀ ਰੋਹ ‘ਚ ਆਏ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀ ਦੇ ਸਾਬਕਾ ਪ੍ਰਧਾਨ ਬਾਜ਼ ਸਿੰਘ ਸਾਰੰਗੜਾ ਨੇ ਕਿਹਾ ਕਿ ਸਰਹੱਦੀ ਪਿੰਡ ‘ਚ ਬਿਜਲੀ ਦੀਆਂ ਲਾਈਨਾਂ ਦੀ ਹਾਲਤ ਬਹੁਤ ਹੀ ਮਾੜੀ ਹੈ। ਕਈ ਤਾਰਾਂ ਧਰਤੀ ਉੱਪਰ ਵਿਛੀਆਂ ਹਨ ਅਤੇ ਕਈ ਤਾਰਾਂ ਚਾਰ ਤੋਂ ਪੰਜ ਫੁੱਟ ਉੱਚੀਆਂ ਹਨ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਗੁਰਜੀਤ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਪੰਜਾਬ ਸਰਕਾਰ ਤੋਂ ਮ੍ਰਿਤਕ ਗੁਰਜੀਤ ਸਿੰਘ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!