=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਬੱਚਿਆਂ ਦੀਆਂ ਲਾਸ਼ਾਂ ਦੇ ਲੱਗੇ ਢੇਰ ,ਛਾਈ ਪੰਜਾਬ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਵਿਚ ਪਿੱਛਲੇ ਕੁਝ ਸਮੇਂ ਤੋਂ ਵਾਧਾ ਦਰਜ਼ ਕੀਤਾ ਜਾ ਰਿਹਾ ਹੈ। ਜਿੰਦਗੀ ਵਿੱਚ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜੋ ਕਈ ਪਰਿਵਾਰਾਂ ਨੂੰ ਗ਼ਮ ਦੇ ਸਾਏ ਹੇਠ ਲੈ ਆਉਂਦੇ ਹਨ। ਪਿਛਲੇ ਕੁਝ ਸਮੇਂ ਤੋਂ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਹਾਦਸਿਆਂ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਇਸ ਦੁਨੀਆ ਤੋਂ ਹਮੇਸ਼ਾਂ ਲਈ ਦੂਰ ਹੋ ਰਹੀਆਂ ਹਨ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਮਾਪਿਆਂ ਦੇ ਦਿਲ ਵਿੱਚ ਖੋਫ਼ ਪੈਦਾ ਕਰਦੇ ਹਨ। ਜਿਸ ਨਾਲ ਮਾਪੇ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਤੋਂ ਵੀ ਡਰਦੇ ਹਨ।

ਬੱਚਿਆਂ ਨਾਲ ਹੋਣ ਵਾਲੇ ਹਾਦਸਿਆਂ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਮਾਪੇ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਲੈ ਕੇ ਅਨੇਕਾਂ ਸੁਪਨੇ ਵੇਖਦੇ ਹਨ। ਉਥੇ ਹੀ ਉਨ੍ਹਾ ਦੇ ਉਹ ਸੁਪਨੇ ਇਕ ਪਲ ਵਿਚ ਹੀ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਆਏ ਦਿਨ ਹੀ ਅਜਿਹੀਆਂ ਖਬਰਾਂ ਦੇਸ਼ ਦੇ ਮਾਹੌਲ ਨੂੰ ਹੋਰ ਸੋਗਮਈ ਬਣਾ ਦਿੰਦੀਆਂ ਹਨ। ਅਜਿਹੀਆਂ ਖਬਰਾਂ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਗੰਭੀਰ ਅਸਰ ਪੈਂਦਾ ਹੈ। ਹੁਣ ਪੰਜਾਬ ਵਿੱਚ ਇੱਕ ਕਹਿਰ ਵਾਪਰਿਆ ਹੈ ਜਿੱਥੇ ਬੱਚਿਆਂ ਦੀਆਂ ਲਾਸ਼ਾਂ ਦੇ ਢੇਰ ਲੱਗ ਗਏ ਹਨ, ਜਿਸ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਚੰਡੀਗੜ੍ਹ ਰੋਡ ਉੱਪਰ ਪਿੰਡ ਮਾਨਗੜ੍ਹ ਤੋਂ ਸਾਹਮਣੇ ਆਈ ਹੈ ਜਿੱਥੇ ਬੱਚਿਆਂ ਦੀ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਵਿਚ ਬਣੇ ਹੋਏ ਟੋਭੇ ਵਿਚ ਪਿੰਡ ਦੇ 5 ਬੱਚੇ ਨਹਾਉਣ ਚਲੇ ਗਏ ਸਨ। ਉਸ ਸਮੇਂ ਹੀ ਨਹਾਉਂਦੇ ਹੋਏ ਬੱਚਿਆਂ ਦੇ ਟੋਬੇ ਵਿਚ ਡੁੱਬ ਜਾਣ ਦੀ ਘਟਨਾ ਵਾਪਰੀ।

ਇਸ ਘਟਨਾ ਦੀ ਖਬਰ ਪਿੰਡ ਵਾਸੀਆਂ ਨੂੰ ਮਿਲਦੇ ਹੀ ਗੋਤਾਖੋਰਾਂ ਨੂੰ ਬੁਲਾ ਲਿਆ ਗਿਆ ਤੇ ਉਨ੍ਹਾਂ ਦੀ ਮਦਦ ਨਾਲ ਤਿੰਨ ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਦੋ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਉਪਰ ਪਹੁੰਚ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!