=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਨੌਜਵਾਨਾਂ ਦੀ ਹੋਈ ਮੌਤ ਅਤੇ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਤਰਨ ਤਾਰਨ: ਇੱਥੋਂ ਦੇ ਨੇੜਲੇ ਪਿੰਡ ਵਲਟੋਹਾ ਵਿੱਚ ਦੋ ਨੌਜਵਾਨਾਂ ਦੀ ਟਰੱਕ ਹੇਠਾਂ ਆਉਣ ਕਾਰਨ ਮੌਤ ਹੋ ਗਈ। ਦੋਵਾਂ ਨੌਜਵਾਨਾਂ ਦੀ ਪਛਾਣ ਜਰਮਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਤੇ ਕੁਲਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ। ਦੇਵੋਂ ਜਣੇ ਵਲਟੋਹਾ ਦੇ ਹੀ ਰਹਿਣ ਵਾਲ ਹਨ।

ਹਾਸਲ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅਮਰਕੋਟ ਤੋਂ ਪਿੰਡ ਵਲਟੋਹਾ ਨੂੰ ਜਾ ਰਹੇ ਸੀ। ਇਸੇ ਦੌਰਾਨ ਅਚਾਨਕ ਰਸਤੇ ‘ਚ ਅੱਗੋਂ ਆਉਂਦੇ ਮੋਟਰਸਾਈਕਲ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ ਤੇ ਦੋਵੇਂ ਸੜਕ ‘ਤੇ ਡਿੱਗ ਪਏ। ਇਸ ਮਗਰੋਂ ਪਿੱਛੋਂ ਆਉਂਦੇ ਟਰੱਕ ਨੇ ਉਨ੍ਹਾਂ ਨੂੰ ਦਰੜ ਦਿੱਤਾ ਜਿਸ ਨਾਲ ਦੋਵਾਂ ਜਣਿਆਂ ਦੀ ਮੌਤ ਹੋ ਗਈ।




error: Content is protected !!