ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਪੰਜਾਬ ਚ ਵੋਟਾਂ ਤੇ ਇਸ ਜਗ੍ਹਾ ਹੋਈ ਫਾਇਰਿੰਗ ਮਾਹੌਲ ਹੋਇਆ ਖਰਾਬ ਅਤੇ
ਤਲਵੰਡੀ ਸਾਬੋ ਦੇ ਵਾਰਡ ਨੰਬਰ 8 ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਕੁੱਝ ਲੋਕਾਂ ਵੱਲੋਂ ਕਾਂਗਰਸ ‘ਤੇ ਫਾਈਰਿੰਗ ਕਰਨ ਅਤੇ ਧੱਕਾਸ਼ਾਹੀ ਕਰਨ ਦੇ ਦੋਸ਼ ਲਗਾਏ ਗਏ ਹਨ, ਜਿਸ ਤੋਂ ਬਾਅਦ ਉਥੇ ਕੁਰਸੀਆਂ ਵੀ ਚੱਲੀਆਂ।
ਫਾਇਰਿੰਗ ਤੋਂ ਬਾਅਦ ਭੜਕੇ ਲੋਕਾਂ ਨੇ ਉਥੇ ਜੰਮ ਕੇ ਹੰਗਾਮਾ ਕੀਤਾ ਅਤੇ ਕਾਂਗਰਸ ਖਿਲਾਫ ਨਾਅਰੇਬਾਜ਼ੀ ਵੀ, ਜਿਸ ਕਾਰਨ ਮੌਕੇ ‘ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਘਟਨਾ ਤੋਂ ਬਾਅਦ ਪੁਲਸ ਪ੍ਰਸ਼ਾਸਨ ਅਤੇ ਅਕਾਲੀ ਲੀਡਰ ਮੌਕੇ ‘ਤੇ ਪਹੁੰਚ ਗਏ।
ਤਾਜਾ ਜਾਣਕਾਰੀ