ਹੁਣੇ ਹੁਣੇ ਬਹੁਤ ਹੀ ਵੱਡੀ ਖਬਰ ਆ ਰਹੀ ਹੈ ਕੇ ਸਰਕਾਰ ਨੇ ਪੰਜਾਬ ਦੇ ਇਕ ਸ਼ਹਿਰ ਚ 3 ਦਿਨਾਂ ਲਈ ਇੰਟਰਨੇਟ ਬੰਦ ਕਰ ਦਿੱਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਸੁਪਰੀਮ ਕੋਰਟ ਨੇ ਅਯੁੱਧਿਆ ਵਿਵਾਦ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਜਿਸ ਦੌਰਾਨ ਪੰਜਾਬ ਦੇ ਮਲੇਰਕੋਟਲਾ ਸ਼ਹਿਰ ‘ਚ ਇੰਟਰਨੈੱਟ ਸੇਵਾ ਨੂੰ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ‘ਚ ਸੁਰੱਖਿਆ ਵਧਾਈ ਹੈ ਤੇ ਉਹਨਾਂ ਨੇ ਫਲੈਗ ਮਾਰਚ ਵੀ ਕੱਢਿਆ। ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਅਯੁੱਧਿਆ ਵਿਵਾਦ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਨਾਲ ਅਯੁੱਧਿਆ ‘ਚ ਰਾਮ ਮੰਦਰ ਦੀ ਉਸਾਰੀ ਦਾ ਰਸਤਾ ਸਾਫ਼ ਹੋ ਗਿਆ।ਅਦਾਲਤ ਨੇ ਵਿਵਾਦਿਤ ਜ਼ਮੀਨ ਰਾਮਲਲਾ ਵਿਰਾਜਮਾਨ ਨੂੰ ਦੇਣ ਦਾ ਫੈਸਲਾ ਕੀਤਾ ਹੈ।
ਉਥੇ ਹੀ ਸਰਕਾਰ ਨੂੰ ਮੰਦਿਰ ਬਣਾਉਣ ਲਈ ਇਕ ਟਰੱਸਟ ਬਣਾਉਣ ਦਾ ਆਦੇਸ਼ ਦਿੱਤਾ ਗਿਆ ਹੈ।ਅਯੁੱਧਿਆ ‘ਚ ਹੀ ਮੁਸਲਿਮ ਪੱਖ ਨੂੰ 5 ਏਕੜ ਜ਼ਮੀਨ ਦੇਣ ਦਾ ਆਦੇਸ਼ ਦਿੱਤਾ ਗਿਆ ਹੈ। ਅਦਾਲਤ ਨੇ ਸ਼ੀਆ ਵਕਫ਼ ਬੋਰਡ ਅਤੇ ਨਿਰਮੋਹੀ ਅਖਾੜੇ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ|
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਹੁਣੇ ਹੁਣੇ ਪੰਜਾਬ ਚ ਸਰਕਾਰ ਨੇ 3 ਦਿਨਾਂ ਲਈ ਇੰਟਰਨੇਟ ਕੀਤਾ ਬੰਦ ਇਸ ਜਗ੍ਹਾ – ਪਰਮਾਤਮਾ ਸੁਖ ਰੱਖੇ
ਤਾਜਾ ਜਾਣਕਾਰੀ