ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਪੰਜਾਬ ਚ ਹੋਇਆ ਛੁਟੀ ਦਾ ਐਲਾਨ – ਤਾਜਾ ਵੱਡੀ ਖਬਰ
ਚੰਡੀਗੜ੍ਹ, 23 ਅਪ੍ਰੈਲ- ਪੰਜਾਬ ਸਰਕਾਰ ਵਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਮਾਣਯੋਗ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਲੰਘੇ ਦਿਨ ਅਕਾਲ ਚਲਾਣਾ ਕਰ ਗਏ ਗਏ ਸਨ ਅਤੇ ਉਨ੍ਹਾਂ ਸਨਮਾਨ ਵਜੋਂ ਸਰਕਾਰ ਨੇ ਅੱਜ ਬਾਅਦ ਦੁਪਹਿਰ ਰਹਿੰਦੇ ਸਮੇਂ ਲਈ ਸਮੂਹ ਸਰਕਾਰੀ ਦਫ਼ਤਰਾਂ/ਕਾਰਪੋਰੇਸ਼ਨਾਂ/ਬੋਰਡ ਅਤੇ ਵਿੱਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਤਾਜਾ ਜਾਣਕਾਰੀ