ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ
ਸਮਰਾਲਾ : ਪੰਜਾਬੀ ਸਹਿਤ ਦੇ ਉੱਘੇ ਸਾਹਿਤਕਾਰ ਅਤੇ ਸਮਰਾਲਾ ਦਾ ਮਾਣ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਬੀਤੀ ਰਾਤ ਸਦੀਵੀਂ ਵਿਛੋੜਾ ਦੇ ਗਏ। 25 ਤੋਂ ਵੱਧ ਕਿਤਾਬਾਂ ਦੇ ਲੇਖਕ ਤੇ ਅਖ਼ਬਾਰਾਂ, ਰਸਾਲਿਆਂ ‘ਚ ਲਿਖਣ ਵਾਲੇ ਹਮਦਰਦਵੀਰ ਨੌਸ਼ਹਿਰਵੀ ਉਰਫ ਬੂਟਾ ਸਿੰਘ ਪੰਨੂ ਨੇ 84 ਸਾਲ ਦੀ ਉਮਰ ‘ਚ ਦੇਰ ਰਾਤ ਸਥਾਨਕ ਮਾਛੀਵਾੜਾ ਰੋਡ ਦੇ ਕਵਿਤਾ ਭਵਨ ਵਿਖੇ ਆਖਰੀ ਸਾਹ ਲਏ। ਪ੍ਰੋ. ਪੰਨੂ ਨੂੰ ਸਾਹਿਤਕ ਖੇਤਰ ‘ਚ ਸ਼ਾਂਤ ਵਗਦਾ ਦਰਿਆ ਆਖਿਆ ਜਾਂਦਾ ਰਿਹਾ ਹੈ, ਜੋ ਹੁਣ ਸਦਾ ਲਈ ‘ਸ਼ਾਂਤ’ ਹੋ ਗਿਆ।ਓਹਨਾ ਦੀ ਮੌਤ ਤੇ ਵੱਖ ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ