ਹੁਣੇ ਆਈ ਤਾਜਾ ਵੱਡੀ ਖਬਰ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੀ ਤਹਿਸੀਲ ਦਸੂਹਾ ਦੇ ਪਿੰਡ ਬੁੱਢਾਬੜਾ ‘ਚ ਫੌਜ ਦੇ ਇਕ ਅਪਾਚੇ ਹੈਲੀਕਾਪਟਰ ਨੂੰ ਤਕਨੀਕੀ ਖ ਰਾ ਬੀ ਕਾਰਨ ਖੇਤਾਂ ‘ਚ ਉਤਾਰਿਆ ਗਿਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਇਸ ਹੈਲੀਕਾਪਟਰ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ ਅਤੇ ਕਿਸੇ ਤਕਨੀਕੀ ਖ ਰਾ ਬੀ ਦੇ ਚੱਲਦਿਆਂ ਇਸ ਦੀ ਖੇਤਾਂ ‘ਚ ਅ ਮ ਰ ਜੈਂ ਸੀ ਲੈਂਡਿੰਗ ਕਰਵਾਉਣੀ ਪਈ।

ਹੈਲੀਕਾਪਟਰ ‘ਚ ਮੌਜੂਦ ਦੋਵੇਂ ਪਾਇਲਟ ਅਤੇ ਹੈਲੀਕਾਪਟਰ ਪੂਰੀ ਤਰ੍ਹਾਂ ਸੁਰੱਖਿਅਤ ਹਨ। ਫਿਲਹਾਲ ਪੁਲਸ ਮੌਕੇ ‘ਤੇ ਪੁੱਜ ਗਈ ਹੈ ਅਤੇ ਪਠਾਨਕੋਟ ਬੇਸ ‘ਤੇ ਫੌਜ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ, ਪ੍ਰਸ਼ਾਸਨ ਸਮੇਤ ਲੋਕਾਂ ਦਾ ਭਾਰੀ ਹ ਜੂ ਮ ਇਕੱਠਾ ਹੋ ਗਿਆ ਹੈ, ਜਿਸ ਕਾਰਨ ਪ੍ਰਸ਼ਾਸਨ ਨੂੰ ਕਾਫੀ ਪ ਰੇ ਸ਼ਾ ਨੀ ਝੱਲਣੀ ਪੈ ਰਹੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਦੇ ਇਸ ਪਿੰਡ ਚ ਅਚਾਨਕ ਇਸ ਕਰਕੇ ਉਤਰਿਆ ਵਡਾ ਹੈਲੀਕਪਟਰ
ByadminApril 17, 2020Comments Off on ਹੁਣੇ ਹੁਣੇ ਪੰਜਾਬ ਦੇ ਇਸ ਪਿੰਡ ਚ ਅਚਾਨਕ ਇਸ ਕਰਕੇ ਉਤਰਿਆ ਵਡਾ ਹੈਲੀਕਪਟਰ
Previous Postਲਓ ਜੀ, ਵਿਗਿਆਨੀਆਂ ਨੇ ਖੋਲ੍ਹੇ ਸਭ ਦੇ ਕੰਨ- ਕਰਤਾ ਇਹ ਵੱਡਾ ਖੁਲਾਸਾ
Next Postਅਮਰੀਕਾ ਚ 24 ਘੰਟਿਆਂ ਚ ਹੋਈਆਂ ਏਨੇ ਹਜਾਰ ਮੌਤਾਂ ਕੇ ਕੰਬੀ ਦੁਨੀਆਂ