ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਜਿਥੇ ਸਾਰੇ ਦੇਸ਼ ਇਸ ਸਮੇਂ ਕਰੋਨਾ ਦੀ ਮਾ-ਰ ਹੇਠ ਆਏ ਹੋਏ ਹਨ। ਉਥੇ ਹੀ ਆਏ ਦਿਨ ਕੁਦਰਤ ਫਿਰ ਤੋਂ ਆਪਣਾ ਕਹਿਰ ਵਰਸਾ ਰਹੀ ਹੈ। ਜਿਸ ਨਾਲ ਦੁਨੀਆਂ ਫਿਰ ਤੋਂ ਡਰ ਦੇ ਮਾਹੌਲ ਵਿੱਚ ਆ ਜਾਂਦੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕਈ ਅਜਿਹੀਆਂ ਖਬਰਾਂ ਆਈਆਂ ਹਨ ਜਿਸ ਵਿਚ ਬਹੁਤ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਇਹ ਨੁਕਸਾਨ ਕਈ ਜਗ੍ਹਾ ਤੇ ਕੁਦਰਤ ਵੱਲੋਂ ਵਰਸਾਏ ਗਏ ਕਹਿਰ ਕਾਰਨ ਵਾਪਰੇ ਹਨ ਅਤੇ ਕੁਝ ਲੋਕਾਂ ਦੀ ਆਪਣੀ ਅਣਗਹਿਲੀ ਕਾਰਨ।

ਇਸ ਤਰਾਂ ਦੀਆਂ ਦੁੱਖ ਭਰੀਆਂ ਖਬਰਾ ਦੇਸ਼ ਦੇ ਹਾਲਾਤਾਂ ਉਪਰ ਅਸਰ ਪਾਉਦੀਆਂ ਹਨ। ਕਰੋਨਾ ਤੋਂ ਬੜੀ ਮੁਸ਼ਕਲ ਨਾਲ ਉਭਰ ਰਹੇ ਲੋਕਾਂ ਉਪਰ ਆ ਰਹੀਆਂ ਮੁਸ਼ਕਿਲਾਂ ਆਰਥਿਕ ਸਥਿਤੀ ਨੂੰ ਹੋਰ ਡਾਵਾਂਡੋਲ ਕਰ ਰਹੀਆਂ ਹਨ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕੁਦਰਤ ਦਾ ਅਜਿਹਾ ਕਹਿਰ ਵਾਪਰਿਆ ਹੈ। ਜਿਸ ਦੀ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨੇ ਪੂਰੀ ਦੁਨੀਆ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ।

ਜੋ ਸਭ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਜਾਂਦੀਆਂ ਹਨ। ਹੁਣ ਪੰਜਾਬ ਦੇ ਗਵਾਂਢ ਵਿੱਚ ਇਥੇ ਆਇਆ ਭੁਚਾਲ, ਕੰਬੀ ਧਰਤੀ, ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉਥੇ ਹੀ ਇਸ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ਤੇ 3 ਮਾਪੀ ਗਈ ਹੈ। ਹੁਣ ਤੱਕ ਆਏ ਇਸ ਭੂਚਾਲ ਵਿੱਚ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ।

ਜਿੱਥੇ ਅੱਜ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਉਥੇ ਹੀ ਇਸ ਹਫਤੇ ਵਿੱਚ ਬੀਤੇ ਦਿਨੀਂ ਭਾਰਤ ਵਿਚ ਅਸਾਮ ਸੂਬੇ ਦੇ ਸੋਨੀਤਪੁਰ ਵਿਚ 3.5 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਵਿੱਚ ਬਹੁਤ ਸਾਰੇ ਭਿਆਨਕ ਭੂਚਾਲ ਹੋਣ ਦੀਆਂ ਖ਼ਬਰਾਂ ਆ ਚੁੱਕੀਆਂ ਹਨ ਜਿਨ੍ਹਾਂ ਵਿੱਚ ਕਈ ਜਗ੍ਹਾ ਤੇ ਨੁਕਸਾਨ ਵੀ ਹੋਇਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਦੇ ਗਵਾਂਢ ਚ ਇਥੇ ਆਇਆ ਭੁਚਾਲ, ਕੰਬੀ ਧਰਤੀ – ਤਾਜਾ ਵੱਡੀ ਖਬਰ
ByadminMay 8, 2021Comments Off on ਹੁਣੇ ਹੁਣੇ ਪੰਜਾਬ ਦੇ ਗਵਾਂਢ ਚ ਇਥੇ ਆਇਆ ਭੁਚਾਲ, ਕੰਬੀ ਧਰਤੀ – ਤਾਜਾ ਵੱਡੀ ਖਬਰ
Previous Postਹੁਣੇ ਹੁਣੇ ਬੋਲੀਵੁਡ ਦੀ ਮਸ਼ਹੂਰ ਅਦਾਕਾਰਾ ਕੰਗਣਾ ਰਣੌਤ ਬਾਰੇ ਆਈ ਇਹ ਮਾੜੀ ਖਬਰ
Next Postਹੁਣੇ ਹੁਣੇ ਇਥੇ ਅਬਾਦੀ ਵਾਲੇ ਇਲਾਕੇ ਚ ਹੋਇਆ ਹਵਾਈ ਜਹਾਜ ਕਰੈਸ਼ ਕਈ ਮਰੇ, ਛਾਈ ਸੋਗ ਦੀ ਲਹਿਰ