=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਦੇ ਚੋਟੀ ਦੇ ਮਸ਼ਹੂਰ ਅੰਤਰਾਸ਼ਟਰੀ ਕੱਬਡੀ ਖਿਡਾਰੀ ਦੀ ਹੋਈ ਮੌਤ, ਦੇਸ਼ ਵਿਦੇਸ਼ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਦਾ ਕਹਿਰ ਦੇ ਦੌਰਾਨ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦਿਲ ਨੂੰ ਹਲੂਣਾ ਦੇਣ ਵਾਲੀ ਦੁਖਦਾਈ ਖਬਰ ਸਾਹਮਣੇ ਆ ਜਾਂਦੀ ਹੈ। ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ।ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਖਦਾਈ ਖ਼ਬਰ ਦੇ ਸਾਹਮਣੇ ਆਉਣ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।

ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਹੁਣ ਪੰਜਾਬ ਦੇ ਇਸ ਮਸ਼ਹੂਰ ਚੋਟੀ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਹੋਈ ਅਚਾਨਕ ਮੌਤ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਲੋਟ ਤੋਂ ਸਾਹਮਣੇ ਆਈ ਹੈ ਜਿੱਥੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦਿਹਾਂਤ ਹੋ ਗਿਆ ਹੈ। ਜਿੱਥੇ ਹੁਣ ਤੱਕ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਉਥੇ ਹੀ ਰਾਸ਼ਟਪਤੀ ਸਨਮਾਨ ਪ੍ਰਾਪਤ ਕਰਨ ਵਾਲੇ ਮਸ਼ਹੂਰ ਕਬੱਡੀ ਖਿਡਾਰੀ ਗੋਲੂ ਮਾਨ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਉਨ੍ਹਾਂ ਦੀ ਗੰਭੀਰ ਹਾਲਤ ਹੋਣ ਤੇ ਆਦੇਸ਼ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ ਅਤੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਇਹ ਖਿਡਾਰੀ ਪਰਿਵਾਰ ਵਿੱਚ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ, ਦੋ ਬੱਚੇ ਛੱਡ ਗਿਆ ਹੈ। ਇਸ ਮਸ਼ਹੂਰ ਕਬੱਡੀ ਖਿਡਾਰੀ ਗੋਲੂ ਮਾਨ ਨੂੰ ਸਾਲ 2019 ਵਿੱਚ ਰਾਸ਼ਟਰਪਤੀ ਵੱਲੋਂ ਅਰਜਨ ਐਵਾਰਡ ਦੇ ਕੇ ਸਨਮਾਨਤ ਕੀਤਾ ਗਿਆ ਸੀ। ਇਹ ਖਿਡਾਰੀ ਮਲੋਟ ਦੇ ਨਜ਼ਦੀਕ ਪਿੰਡ ਅਬੂਲ ਖੁਰਾਣਾ ਦਾ ਰਹਿਣ ਵਾਲਾ ਸੀ। ਇਸ ਦੇ ਅਚਾਨਕ ਹੋਏ ਦਿਹਾਂਤ ਉੱਪਰ ਵੱਖ-ਵੱਖ ਸਖਸ਼ੀਅਤਾਂ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!