BREAKING NEWS
Search

ਹੁਣੇ ਹੁਣੇ ਪੰਜਾਬ ਦੇ ਸਕੂਲਾਂ ਲਈ ਹੋਇਆ ਐਲਾਨ ਕੱਲ੍ਹ ਤੋਂ ਸਾਰੇ ਸਕੂਲਾਂ ਚ

ਹੁਣੇ ਆਈ ਤਾਜਾ ਵੱਡੀ ਖਬਰ

ਹੁਣੇ ਹੁਣੇ ਤਾਜਾ ਵੱਡੀ ਖਬਰ ਆ ਰਹੀ ਹੈ ਕੇ ਪੰਜਾਬ ਦੇ ਸਕੂਲਾਂ ਲਈ ਵੱਡਾ ਐਲਾਨ ਹੋ ਗਿਆ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੂਬੇ ਦੇ ਸਕੂਲਾਂ ਦੀ ਨਵੀਂ ਸਮਾਂ-ਸਾਰਣੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ 1 ਅਕਤੂਬਰ, 2019 ਤੋਂ 31 ਅਕਤੂਬਰ 2019 ਅਤੇ 1 ਮਾਰਚ 2020 ਤੋਂ 31 ਮਾਰਚ 2020 ਤੱਕ ਸਾਰੇ ਪ੍ਰਾਈਮਰੀ ਸਕੂਲਾਂ ਦਾ ਸਮਾਂ

ਹੁਣ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ, ਜਦੋਂ ਕਿ ਸਾਰੇ ਮਿਡਲ, ਹਾ0ਈ ਅਤੇ ਹਾਇਰ ਸਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।

ਇਸੇ ਤਰ੍ਹਾਂ ਹੀ 1 ਨਵੰਬਰ, 2019 ਤੋਂ 28 ਫਰਵਰੀ 2020 ਤੱਕ ਸਾਰੇ ਪ੍ਰਾਈਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ, ਜਦੋਂ ਕਿ ਸਾਰੇ ਮਿਡਲ, ਹਾ0ਈ ਅਤੇ ਹਾਇਰ ਸਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।



error: Content is protected !!