ਆਈ ਤਾਜਾ ਵੱਡੀ ਖਬਰ

ਪੰਜਾਬ ‘ਚ ਕੋਰੋਨਾ ਦੀ ਆਫਤ ਦਰਮਿਆਨ ਮੋਹਾਲੀ ਤੋਂ ਵੱਡੀ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮੋਹਾਲੀ ਦੇ ਪਿੰਡ ਜਵਾਹਰਪੁਰ ਦੇ 8 ਕੋਰੋਨਾ ਪੀੜਤਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਇਨ੍ਹਾਂ 8 ਮਰੀਜ਼ਾਂ ਤੋਂ ਤੰਦਰੁਸਤ ਹੋਣ ਤੋਂ ਬਾਅਦ ਗਿਆਨ ਸਾਗਰ ਹਸਪਤਾਲ ‘ਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਟਵੀਟ ਕਰਕੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਲਗਾਤਾਰ ਦੋ ਵਾਰ ਇਨ੍ਹਾਂ ਮਰੀਜ਼ਾਂ ਦੇ ਟੈਸਟ ਨੈਗੇਟਿਵ ਆਉਣ ‘ਤੇ ਇਨ੍ਹਾਂ ਨੂੰ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਹੈ, ਅਸੀਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਜ਼ਿਲੇ ‘ਚ ਕੁੱਲ 63 ਪਾਜ਼ੀਟਿਵ ਕੇਸ ਆਏ ਸਨ, ਜਿਸ ‘ਚੋਂ 22 ਤੰਦਰੁਸਤ ਹੋ ਗਏ ਹਨ, 39 ਐਕਟਿਵ ਹਨ ਜਦਕਿ 2 ਮਰੀਜ਼ ਕੋਰੋਨਾ ਖਿਲਾਫ ਜੰਗ ਲੜਦੇ ਹੋਏ ਮੌਤ ਦੇ ਮੂੰਹ ‘ਚ ਚਲੇ ਗਏ ਸਨ।

ਪੰਜਾਬ ‘ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 313 ਤੱਕ ਪੁੱਜਾ
ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ ‘ਚ ਕੋਰੋਨਾ ਵਾਇਰਸ ਦੇ 69, ਮੋਹਾਲੀ ‘ਚ 63, ਪਠਾਨਕੋਟ ‘ਚ 25, ਨਵਾਂਸ਼ਹਿਰ ‘ਚ 20, ਲੁਧਿਆਣਾ ‘ਚ 18, ਅੰਮ੍ਰਿਤਸਰ ‘ਚ 14, ਮਾਨਸਾ ‘ਚ 13, ਪਟਿਆਲਾ ‘ਚ 61, ਹੁਸ਼ਿਆਰਪੁਰ ‘ਚ 7, ਮੋਗਾ ‘ਚ 4, ਰੋਪੜ ‘ਚ 3, ਫਰੀਦਕੋਟ ‘ਚ 3, ਸੰਗਰੂਰ ‘ਚ 3, ਬਰਨਾਲਾ ‘ਚ 2, ਫਗਵਾੜਾ 1, ਕਪੂਰਥਲਾ 2, ਫਤਿਹਗੜ੍ਹ ਸਾਹਿਬ ‘ਚ 2, ਮੁਕਤਸਰ ‘ਚ 1, ਗੁਰਦਾਸਪੁਰ ‘ਚ 1 ਅਤੇ ਫਿਰੋਜ਼ਪੁਰ ‘ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਲਈ ਆਈ ਇਹ ਵੱਡੀ ਖੁਸ਼ਖਬਰੀ- ਸ਼ੁਕਰ ਹੈ ਮੇਰੇ ਮਾਲਕ
ByadminApril 26, 2020Comments Off on ਹੁਣੇ ਹੁਣੇ ਪੰਜਾਬ ਲਈ ਆਈ ਇਹ ਵੱਡੀ ਖੁਸ਼ਖਬਰੀ- ਸ਼ੁਕਰ ਹੈ ਮੇਰੇ ਮਾਲਕ
Previous Postਸਟੱਡੀ : ਇੰਡੀਆ ਵਿਚ 20 ਮਈ ਤੋਂ ਬਾਅਦ ਖਤਮ ਹੋ ਸਕਦਾ ਹੈ ਕੋਰੋਨਾ ਵਾਇਰਸ ਕਿਓੰਕੇ
Next PostPGI ਤੋਂ ਆਈ ਚੰਗੀ ਖਬਰ ,6 ਮਰੀਜ਼ਾਂ ਨੂੰ MW ਦਵਾਈ ਦੇਣ ਤੇ ਸਾਹਮਣੇ ਆਏ ਹੈਰਾਨੀ ਵਾਲੇ ਨਤੀਜੇ,ਦੇਖੋ ਪੂਰੀ ਖ਼ਬਰ