=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਲਈ ਮੌਸਮ ਦਾ ਜਾਰੀ ਹੋਇਆ ਇਹ ਤਾਜਾ ਵੱਡਾ ਅਲਰਟ ਮੀਂਹ ਦੇ ਬਾਰੇ ਚ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਦੇਸ਼ ਅੰਦਰ ਭਿਆਨਕ ਗਰਮੀ ਨੇ ਹਾਹਾਕਾਰ ਮਚੀ ਹੋਈ ਸੀ। ਮੌਸਮ ਵਿਭਾਗ ਵੱਲੋਂ ਜਿੱਥੇ ਇਸ ਵਾਰ ਮੌਨਸੂਨ ਦੇ ਜਲਦੀ ਆਉਣ ਦੇ ਆਸਾਰ ਦੱਸੇ ਗਏ ਹਨ। ਉਥੇ ਹੀ ਬਰਸਾਤ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਲੋਕਾਂ ਵੱਲੋਂ ਗਰਮੀ ਤੋਂ ਰਾਹਤ ਪਾਉਣ ਲਈ ਬਿਜਲੀ ਦੇ ਉਪਕਰਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਉਥੇ ਹੀ ਬਿਜਲੀ ਦੇ ਕੱਟ ਲੱਗਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗਰਮੀ ਦਾ ਅਸਰ ਜਿੱਥੇ ਇਨਸਾਨੀ ਜ਼ਿੰਦਗੀ ਤੇ ਦੇਖਿਆ ਜਾ ਰਿਹਾ ਹੈ ਉਥੇ ਹੀ ਪਸ਼ੂ-ਪੰਛੀ, ਜਾਨਵਰ ਅਤੇ ਫ਼ਸਲਾਂ ਉਪਰ ਵੀ ਇਸ ਭਿਆਨਕ ਗਰਮੀ ਨੇ ਅਸਰ ਕੀਤਾ ਹੈ। ਹੁਣ ਪੰਜਾਬ ਦੇ ਮੌਸਮ ਬਾਰੇ ਤਾਜ਼ਾ ਵੱਡਾ ਅਲਰਟ ਜਾਰੀ ਹੋਇਆ ਹੈ ।

ਬੀਤੇ ਦੋ ਦਿਨਾਂ ਵਿੱਚ ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਣ ਵਾਲੀ ਬਰਸਾਤ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਤੋਂ ਇਲਾਵਾ ਦਿੱਲੀ ਵਿੱਚ ਵੀ ਹੋਈ ਬਰਸਾਤ ਨਾਲ ਪਾਰੇ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੇ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜਿੱਥੇ ਆਉਣ ਵਾਲੇ ਦਿਨਾਂ ਵਿੱਚ ਪੱਛਮੀ ਹਿਮਾਲਿਆ, ਪੰਜਾਬ ਦੇ ਕੁਝ ਹਿੱਸੇ, ਕੇਰਲ, ਕਰਨਾਟਕ ,ਹਰਿਆਣਾ, ਮਹਾਰਾਸ਼ਟਰ, ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਉਥੇ ਹੀ ਤੇਲੰਗਨਾ ਅਤੇ ਉੱਤਰੀ ਰਾਜਸਥਾਨ ਵਿਚ ਵੀ ਹਲਕੀ ਬਾਰਸ਼ ਹੋ ਸਕਦੀ ਹੈ।

ਛੱਤੀਸਗੜ੍ਹ ਪੂਰਬੀ ਉੱਤਰ ਪ੍ਰਦੇਸ਼ ,ਪੂਰਬੀ ਮੱਧ ਪ੍ਰਦੇਸ਼, ਅੰਡੇਮਾਨ-ਨਿਕੋਬਾਰ ਉੱਤਰੀ ਤਾਮਿਲਨਾਡੂ, ਵਿੱਚ ਭਾਰੀ ਬਾਰਸ਼ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਉਤਰੀ ਬਿਹਾਰ, ਪੱਛਮੀ ਬੰਗਾਲ, ਮੇਘਾਲਿਆ , ਆਸਾਮ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਰਸਾਤ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ ਦੋ ਦਿਨਾਂ ਵਿੱਚ ਦਿੱਲੀ ਸਮੇਤ ਕਈ ਥਾਵਾਂ ਤੇ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ। ਇਸ ਸਮੇਂ ਰਾਜਸਥਾਨ ਦੇ ਕਰੌਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 42 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਹੈ। ਪਹਾੜੀ ਖੇਤਰਾਂ ਵਿੱਚ ਵੀ ਗਰਮੀ ਦਾ ਪ੍ਰਭਾਵ ਘੱਟ ਹੋਇਆ ਹੈ। ਆਉਣ ਵਾਲੇ 5 ਦਿਨ੍ਹਾਂ ਵਿੱਚ ਤਾਪਮਾਨ 3-4 ਡਿਗਰੀ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ 2 ਤੋਂ 4 ਜੁਲਾਈ ਦੇ ਵਿਚਕਾਰ ਮੌਨਸੂਨ ਬਰਸਾਤ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। 7 ਤੋਂ 10 ਜੁਲਾਈ ਤੱਕ ਮੌਨਸੂਨ ਪਹੁੰਚਣ ਦੀ ਸੰਭਾਵਨਾ ਹੈ। ਉਥੇ ਹੀ ਦਿੱਲੀ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਗਈ ਹੈ।




error: Content is protected !!