ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ‘ਚ ਅਗਲੇ 24 ਘੰਟਿਆਂ ‘ਚ ਵਿਗੜ ਸਕਦੈ ਮੌਸਮ, ਮੌਸਮ ਵਿਭਾਗ ਵੱਲੋਂ ਚਿਤਾਵਨੀ !!,ਚੰਡੀਗੜ੍ਹ: ਪੰਜਾਬ ‘ਚ ਅਗਲੇ 24 ਘੰਟਿਆਂ ‘ਚ ਕਈ ਥਾਵਾਂ ‘ਤੇ ਬੂੰਦਾਬਾਂਦੀ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੀ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰ ਦਿੱਤੀ ਹੈ।

ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਿਕ 17 ਮਈ ਤੱਕ ਮੌਸਮ ਦੇ ਖਰਾਬ ਰਹਿਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਵਿਚ ਤਾਂ ਦੂਰ-ਦੂਰ ਤੱਕ ਮੀਂਹ ਪੈ ਸਕਦਾ ਹੈ, ਜਦਕਿ ਪੰਜਾਬ ਵਿਚ ਗਰਜ ਚਮਕ ਨਾਲ ਛਿੱਟੇ ਪੈਣਗੇ ਅਤੇ ਕੁਝ ਥਾਵਾਂ ਉਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ।

ਪਿਛਲੇ 24 ਘੰਟਿਆਂ ਦੌਰਾਨ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੌਸਮ ਕਈ ਥਾਵਾਂ ‘ਤੇ ਖਰਾਬ ਰਿਹਾ।ਜਿਸ ਕਾਰਨ ਤਾਪਮਾਨ ਵਿਚ 3 ਤੋਂ 7 ਡਿਗਰੀ ਤੱਕ ਕਮੀ ਹੋ ਗਈ।


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਵਾਲਿਆਂ ਲਈ ਜਾਰੀ ਹੋਈ ਮੌਸਮ ਦੀ ਇਹ ਚੇਤਾਵਨੀ
ByadminMay 16, 2019Comments Off on ਹੁਣੇ ਹੁਣੇ ਪੰਜਾਬ ਵਾਲਿਆਂ ਲਈ ਜਾਰੀ ਹੋਈ ਮੌਸਮ ਦੀ ਇਹ ਚੇਤਾਵਨੀ
Previous Postਪ੍ਰੇਮੀ-ਪ੍ਰੇਮੀਕਾ ਦੀ ਪਿੰਡ ਵਾਸੀਆਂ ਨੇ ਮੌਕੇ ਤੇ ਫੜਕੇ ਕੀਤੀ ਕੁੱਟਮਾਰ ਅਤੇ ਵੀਡੀਓ ਹੋਈ ਵਾਇਰਲ……….
Next Postਕੈਨੇਡਾ ਚ’ ਪੱਕੀ ਹੋ ਕੇ ਕੁੜੀ ਨੇ ਆਪਣੇ ਹੀ ਪਤੀ ਨਾਲ ਕੀਤਾ ਇਹ ਵੱਡਾ ਕਾਰਾ,ਦੇਖੋ ਪੂਰੀ ਖ਼ਬਰ ਤੇ ਵੱਧ ਤੋਂ ਵੱਧ ਸ਼ੇਅਰ ਕਰੋ