=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਵਾਲਿਆਂ ਲਈ ਆਇਆ ਇਹ ਵੱਡਾ ਸਰਕਾਰੀ ਹੁਕਮ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਨੇ ਸੂਬੇ ‘ਚ ਦੁਕਾਨਾਂ ਖੋਲ੍ਹਣ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਜਿਸ ਅਨੁਸਾਰ ਹੁਣ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣੀਆਂ। ਜਦੋਂ ਕਿ ਜਾਰੀ ਹੁਕਮਾਂ ਅਨੁਸਾਰ ਬੈਂਕਾਂ ‘ਚ ਜਨਤਕ ਲੈਣ-ਦੇਣ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰਹੇਗਾ। ਦੱਸ ਦਈਏ ਕਿ ਇਕ ਹਫਤੇ ਵਿਚ ਸਰਕਾਰ ਨੇ ਸਮੇਂ ਵਿਚ ਇਹ ਤੀਜੀ ਵਾਰ ਬਦਲਾਅ ਕੀਤਾ ਹੈ। ਇਸ ਤੋਂ ਪਹਿਲਾਂ ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰੇ 7 ਤੋਂ 11 ਵਜੇ ਐਲਾਨਿਆਂ ਗਿਆ ਸੀ ਪਰ

ਅਗਲੇ ਦਿਨ ਹੀ ਸਮਾਂ ਬਦਲ ਕੇ 9 ਤੋਂ ਇਕ ਵਜੇ ਤੱਕ ਕਰ ਦਿੱਤਾ ਗਿਆ। ਹੁਣ ਫਿਰ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਤਾਜਾ ਫੈਸਲੇ ਵਿਚ ਪੰਜਾਬ ਸਰਕਾਰ ਨੇ ਸੂਬੇ ‘ਚ ਦੁਕਾਨਾਂ ਖੋਲ੍ਹਣ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਜਿਸ ਅਨੁਸਾਰ ਹੁਣ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣੀਆਂ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!