ਤਾਜਾ ਵੱਡੀ ਖਬਰ ਆ ਰਹੀ ਹੈ ਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡਾ ਝਟਕਾ ਦਿਤਾ ਗਿਆ ਹੈ। ਜਿਸ ਨਾਲ ਪੰਜਾਬੀ ਦੀ ਜੇਬ ਤੇ ਹੋਰ ਵਾਧੂ ਬੋਜ ਪੈਣ ਜਾ ਰਿਹਾ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਬਿਜਲੀ ਦਾ ਮੁੱਲ ਵਧਾ ਦਿੱਤਾ ਹੈ। ਦਰਅਸਲ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ ਬਿਜਲੀ ਦਰਾਂ ‘ਚ ਵਾਧਾ ਕਰ ਦਿੱਤਾ ਹੈ। ਇਹ ਵਾਧਾ ਫਿਊਲ ਕੋਸਟ ਐਡਜਸਟਮੈਂਟ (ਐੱਫ. ਸੀ. ਏ.) ਸਰਚਾਰਜ ਦੇ ਨਾਂ ‘ਤੇ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਭਰੇ ਜਾ ਚੁੱਕੇ ਬਿੱਲਾਂ ‘ਤੇ ਵੀ ਸਰਚਾਰਜ ਭਰਨਾ ਪਵੇਗਾ।
ਜਿਸ ਦੌਰਾਨ 1 ਅਪ੍ਰੈਲ ਤੋਂ 30 ਜੂਨ 2019 ਤੱਕ ਦੇ ਸਮੇਂ ਲਈ ਮੀਟਰਡ ਵਰਗ ਲਈ 5 ਪੈਸੇ ਪ੍ਰਤੀ ਯੂਨਿਟ ਦੀ ਦਰ ਨਾਲ ਪਿਛਲੇ ਬਕਾਏ 1 ਅਕਤੂਬਰ ਤੋਂ 31 ਦਸੰਬਰ 2019 ਤਕ ਦੇ ਸਮੇਂ ‘ਚ ਬਿਜਲੀ ਬਿੱਲਾਂ ਦੇ ਨਾਲ ਉਗਰਾਹੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ 14 ਵਾਰ ਬਿਜਲੀ ਦਰਾਂ ‘ਚ ਵਾਧਾ ਕਰ ਚੁੱਕੀ ਹੈ ਤੇ ਇੱਕ ਵਾਰ ਫਿਰ ਲੋਕਾਂ ਨੂੰ ਵੱਡਾ ਝਟਕਾ ਦੇ ਦਿੱਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ