=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਫਤਹਿ ਵੀਰ ਵਾਂਗ ਬਚਾ ਡਿਗਿਆ ਸੌਂ ਫੁੱਟ ਡੂੰਘੇ ਬੋਰਵੇਲ ਚ , ਬਚਾਅ ਕਾਰਜ ਜੋਰਾਂ ਤੇ ਜਾਰੀ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਇਥੇ ਬਹੁਤ ਸਾਰੇ ਲੋਕ ਕਰੋਨਾ ਦੀ ਭੇਂਟ ਚੜ੍ਹ ਚੁੱਕੇ ਹਨ। ਉਥੇ ਹੀ ਆਏ ਦਿਨ ਹੋਣ ਵਾਲੇ ਸੜਕ ਹਾਦਸਿਆ, ਬੀ-ਮਾ-ਰੀ-ਆਂ ਅਤੇ ਹੋਰ ਬਹੁਤ ਸਾਰੇ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਜਾ ਰਹੀ ਹੈ। ਇਨ੍ਹਾਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਜਦੋਂ ਅਜਿਹੇ ਹਾਦਸਿਆਂ ਬਾਰੇ ਬੱਚਿਆਂ ਨਾਲ ਹੋਣ ਦੀ ਗੱਲ ਸਾਹਮਣੇ ਆਉਂਦੀ ਹੈ ਤਾਂ ਹਰ ਮਾਪਾ ਆਪਣੇ ਬੱਚਿਆਂ ਨੂੰ ਲੈ ਕੇ ਡਰ ਦੇ ਮਾ-ਹੌ-ਲ ਵਿਚ ਆ ਜਾਂਦਾ ਹੈ।

ਹੁਣ ਫਤਿਹ ਵੀਰ ਵਾਂਗ ਇੱਥੇ ਵੀ ਬੱਚਾ ਸੋ ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਿਆ ਹੈ ਜਿਥੇ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਤੇ ਚਲ ਰਹੇ ਹਨ ਅਤੇ ਇਸ ਬੱਚੇ ਦੇ ਸੁਰੱਖਿਅਤ ਬਾਹਰ ਕੱਢੇ ਜਾਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਆਗਰਾ ਸ਼ਹਿਰ ਦੇ ਪਿੰਡ ਧਾਰਿਆਈ ਤੋਂ ਸਾਹਮਣੇ ਆਈ ਹੈ। ਜਿੱਥੇ ਫਤਹਿ ਵੀਰ ਵਾਂਗ ਬੱਚਾ ਖੇਡਦੇ ਸਮੇਂ ਬੋਰਵੈਲ ਵਿਚ ਡਿੱਗਿਆ ਹੈ। ਇਸ ਘਟਨਾ ਦਾ ਪਤਾ ਲੱਗਦੇ ਹੀ ਪਿੰਡ ਵਾਸੀਆਂ ਵੱਲੋਂ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਘਰ ਤੋਂ ਬਾਹਰ ਖੁੱਲ੍ਹੇ ਵਿੱਚ 100 ਫੁੱਟ ਡੂੰਘੇ ਬੋਰਵੈਲ ਦੇ ਕੋਲ ਬੱਚਾ ਖੇਡਦੇ ਹੋਏ ਡਿੱਗਿਆ। ਇਹ ਬੋਰਬੈਲ ਸੌ ਫੁੱਟ ਡੂੰਘਾ ਸੀ ਜਿਸ ਨੂੰ ਉਪਰੋਂ ਬੰਦ ਨਹੀਂ ਕੀਤਾ ਸੀ। ਉਸਦੇ ਨਜ਼ਦੀਕੀ 3 ਸਾਲਾਂ ਦਾ ਬੱਚਾ ਖੇਡ ਰਿਹਾ ਸੀ। ਉਸ ਮਾਸੂਮ ਨੂੰ ਨਹੀਂ ਪਤਾ ਸੀ ਕਿ ਉਹ ਇਸ ਵਿੱਚ ਡਿੱਗ ਜਾਵੇਗਾ।

ਇਸ ਦਾ ਪਤਾ ਲੱਗਣ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਿੱਚ ਇਕ ਘਟਨਾ ਦਾ ਪਤਾ ਲੱਗਣ ਤੇ ਪਿੰਡ ਵਾਸੀਆਂ ਵੱਲੋਂ ਵੀ ਮੌਕੇ ਉੱਪਰ ਪਹੁੰਚ ਕੇ ਬੱਚੇ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਇਸ ਘਟਨਾ ਬਾਰੇ ਪੁਲਿਸ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਉਪਰ ਆ ਕੇ ਪੁਲਿਸ ਵੱਲੋਂ ਵੀ ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।




error: Content is protected !!