BREAKING NEWS
Search

ਹੁਣੇ ਹੁਣੇ ਫਿਲਮ ਇੰਡਸਟਰੀ ਚ ਪਾਈ ਚਿੰਤਾ ਦੀ ਲਹਿਰ – ਇਸ ਚੋਟੀ ਦੀ ਮਸ਼ਹੂਰ ਅਦਕਾਰਾ ਨੂੰ ICU ਚ ਕਰਾਇਆ ਗਿਆ ਦਾਖਲ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ। ਇਸ ਕਰੋਨਾ ਦਾ ਸਭ ਤੋਂ ਵੱਧ ਅਸਰ ਭਾਰਤ ਵਿੱਚ ਮਹਾਰਾਸ਼ਟਰ ਸੂਬੇ ਵਿੱਚ ਵੇਖਿਆ ਗਿਆ ਹੈ। ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਇਸ ਕਰੋਨਾ ਦੀ ਚਪੇਟ ਵਿਚ ਆਈਆਂ ਹਨ । ਵੱਖ ਵੱਖ ਖੇਤਰਾਂ ਦੀਆਂ ਕਈ ਸਖਸ਼ੀਅਤਾਂ ਇਸ ਕਰੋਨਾ ਨਾਲ ਪ੍ਰਭਾਵਿਤ ਹੋਈਆਂ ਹਨ ਜਿਨ੍ਹਾਂ ਵਿਚੋਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕੀਤੀ ਗਈ ਹੈ। ਆਏ ਦਿਨ ਕਿਸੇ ਨਾ ਕਿਸੇ ਫਿਲਮੀ ਹਸਤੀ ਬਾਰੇ ਅਜਿਹੀ ਜਾਣਕਾਰੀ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਕਰੋਨਾ ਕਾਰਨ ਪਹਿਲਾਂ ਹੀ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਨ੍ਹਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ।

ਹੁਣ ਫਿਲਮ ਇੰਡਸਟਰੀ ਵਿਚ ਚਿੰਤਾ ਦੀ ਲਹਿਰ ਫੈਲ ਗਈ ਹੈ ਕਿਉਂਕਿ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਨੂੰ ਆਈਸੀਯੂ ਵਿੱਚ ਦਾਖ਼ਲ ਕਰਾਇਆ ਗਿਆ। ਫਿਲਮੀ ਜਗਤ ਵਿਚ ਉਹ ਸਾਰੀਆਂ ਸੁਪਰ ਹਿਟ ਫ਼ਿਲਮਾ ਦੀ ਨਾਇਕਾ ਸਵਿਤਾ ਬਜਾਜ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਇਸ ਸਮੇਂ ਆਈਸੀਯੂ ਵਿਚ ਜੇਰੇ ਇਲਾਜ ਹਨ। ਦੱਸਿਆ ਗਿਆ ਹੈ ਕਿ ਉਨ੍ਹਾਂ ਕੋਲ ਆਪਣੇ ਇਲਾਜ ਵਾਸਤੇ ਪੈਸੇ ਵੀ ਨਹੀਂ ਹਨ ਅਤੇ ਇਹਨਾਂ ਨੂੰ ਕਰੋਨਾ ਤੋਂ ਬਾਅਦ ਕਈ ਬੀਮਾਰੀਆਂ ਨੇ ਘੇਰ ਲਿਆ ਹੈ।

ਉਹਨਾਂ ਦੀ ਗੰਭੀਰ ਹਾਲਤ ਹੋ ਗਈ ਹੈ। ਉਹਨਾਂ ਦੀ ਹਾਲਤ ਸਬੰਧੀ ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੋਣ ਤੇ ਉਨ੍ਹਾਂ ਨੂੰ ਜਰਨਲ ਵਾਰਡ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਡਾਕਟਰ ਨੇ ਦਸਿਆ ਕਿ ਇਸ ਅਦਾਕਾਰਾ ਨੂੰ ਸਾਹ ਲੈਣ ਵਿੱਚ ਬਹੁਤ ਜ਼ਿਆਦਾ ਮੁਸ਼ਕਿਲ ਆ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਇਹ ਅਦਾਕਾਰਾ ਇਸ ਸਮੇਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ ਅਤੇ ਮੁੰਬਈ ਵਿਚ ਇਕ ਚਾਲ ਵਿਚ ਝੌਂਪੜੀ ਵਿਚ ਰਹਿੰਦੀ ਹੈ ਜਿਸ ਕੋਲ ਇਕ ਖਿੜਕੀ ਵੀ ਨਹੀਂ ਹੈ।

ਕਵਿਤਾ ਵੱਲੋਂ ਜਦੋਂ ਆਪਣੀ ਹਾਲਤ ਬਾਰੇ ਦੱਸਿਆ ਕਿ ਉਹ ਇਸ ਸਮੇਂ ਪਰੇਸ਼ਾਨੀ ਵਿੱਚ ਹੈ ਤਾਂ, ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੀ ਮਦਦ ਕਰਨ ਲਈ ਹੱਥ ਵਧਾਇਆ ਗਿਆ ਹੈ। ਉਨ੍ਹਾਂ ਵੱਲੋਂ ਕਈ ਹਿੱਟ ਫਿਲਮਾਂ ਵਿਚ ਕੰਮ ਕੀਤਾ ਗਿਆ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।



error: Content is protected !!