BREAKING NEWS
Search

ਹੁਣੇ ਹੁਣੇ ਬਾਦਲ ਪ੍ਰੀਵਾਰ ਤੋਂ ਆਈ ਇਹ ਮਾੜੀ ਖਬਰ – ਖੁਦ ਟਵੀਟ ਕਰ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਬਹੁਤ ਸਾਰੇ ਦੇਸ਼ਾਂ ਅੰਦਰ ਕਰੋਨਾ ਦੀ ਲਹਿਰ ਫਿਰ ਤੋਂ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਇਸ ਕਰੁਣਾ ਦੇ ਪ੍ਰਭਾਵ ਵਿਚ ਆਉਂਣ ਵਾਲੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਕਰੋਨਾ ਦਾ ਕਹਿਰ ਦਿਨੋਂ ਦਿਨ ਸੂਬੇ ਅੰਦਰ ਵਧਦਾ ਹੀ ਜਾ ਰਿਹਾ। ਇਸ ਲਾਗ ਨੂੰ ਜਿਥੇ ਠੱਲ ਪਾਉਣ ਲਈ ਟੀਕਾਕਰਣ ਕੀਤਾ ਜਾ ਰਿਹਾ ਹੈ ਉਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ

ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਗੱਲਬਾਤ ਤੋਂ ਬਾਅਦ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਬੱਚਿਆ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ
ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਤੋਂ ਉਭਰਨ ਵਿੱਚ ਕਾਮਯਾਬ ਹੋਈਆ ਹਨ ਅਤੇ ਕੁਝ ਲੋਕ ਇਸ ਦੇ ਕਾਰਨ ਦੁਨੀਆ ਤੋਂ ਰੁਖਸਤ ਕਰ ਦਿੱਤਾ ਹੈ ਜਿਨ੍ਹਾਂ ਦੀ

ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਨ੍ਹਾਂ ਨੂੰ ਕੁਝ ਦਿਨ ਹਸਪਤਾਲ ਦਾਖ਼ਲ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ ਤੇ ਜੋ ਦਿੱਲੀ ਵਿੱਚ ਆਪਣੇ ਘਰ ਵਿੱਚ ਇਕਾਂਤਵਾਸ ਵਿੱਚ ਹਨ। ਉਨ੍ਹਾਂ ਤੋਂ ਬਾਅਦ ਹੁਣ ਬਾਦਲ ਪ੍ਰੀਵਾਰ ਤੋਂ ਆਈ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਕਈ ਖੁਦ

ਟਵੀਟ ਕਰ ਦਿੱਤੀ ਜਾਣਕਾਰੀ । ਜਿੱਥੇ ਪਿਛਲੇ ਦਿਨੀਂ ਪੰਜਾਬ ਵਿੱਚ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤਾ ਗਿਆ ਉਥੇ ਹੀ ਹੁਣ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁੱਤਰ ਅਰਜੁਨ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਖ਼ੁਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸੋਸ਼ਲ ਮੀਡੀਆ ‘ਤੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਗਰ ਕੋਈ ਵੀ ਉਹਨਾਂ ਦੇ ਪੁੱਤਰ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਸ ਨੂੰ ਵੀ ਆਪਣਾ ਕਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ।



error: Content is protected !!