=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਬਾਦਲ ਪ੍ਰੀਵਾਰ ਦੇ ਖਾਸ ਇਸ ਵੱਡੇ ਅਕਾਲੀ ਲੀਡਰ ਨੂੰ ਸ਼ਰੇਆਮ ਗੋਲੀਆਂ ਮਾਰ ਕੀਤਾ ਗਿਆ ਕਤਲ , ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਜਿੱਥੇ ਮਾਹੌਲ ਨੂੰ ਸ਼ਾਂਤਮਈ ਬਣਾਉਣ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਪੁਲਸ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ। ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਬਣਾ ਕੇ ਰੱਖਿਆ ਜਾ ਸਕੇ। ਪੰਜਾਬ ਵਿੱਚ ਆਏ ਦਿਨ ਹੀ ਇਹੋ ਜਿਹੇ ਅਨਸਰਾਂ ਵੱਲੋਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਮੇਂ ਜਿਥੇ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਉਮੀਦਵਾਰਾਂ ਦੇ ਬਾਰੇ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆਈ ਹੈ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ।

ਪਰ ਕੁਝ ਅਨਸਰਾਂ ਵੱਲੋਂ ਆਪਸੀ ਦੁਸ਼ਮਣੀ ਜਾਂ ਰੰਜਿਸ਼ ਦੇ ਕਾਰਨ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਹੁਣ ਬਾਦਲ ਪਰਿਵਾਰ ਦੇ ਇਕ ਖ਼ਾਸ ਵੱਡੇ ਅਕਾਲੀ ਲੀਡਰ ਦੀ ਹੱਤਿਆ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਦੇ ਸੈਕਟਰ 71 ਵਿਖੇ ਅੱਜ ਉਸ ਸਮੇਂ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਜਦੋਂ ਬਾਦਲ ਪਰਿਵਾਰ ਦੇ ਕਰੀਬੀ ਅਤੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਕੁੱਝ ਹਮਲਾਵਰਾਂ ਵੱਲੋਂ 6 ਤੋਂ ਵਧੇਰੇ ਗੋਲੀਆਂ ਮਾਰ ਦਿੱਤੀਆਂ।

ਇਸ ਘਟਨਾ ਦੇ ਨਾਲ ਉਸ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ। ਉਨ੍ਹਾਂ ਨੂੰ ਤੁਰੰਤ ਨਜ਼ਦੀਕ ਨੇ ਲੋਕਾਂ ਵੱਲੋ ਗੰਭੀਰ ਹਾਲਤ ਵਿਚ ਅਤੇ ਪੂਰੀ ਤਰ੍ਹਾਂ ਖੂਨ ਨਾਲ ਲੱਥ ਪੱਥ ਹੋਣ ਤੇ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਅਣਪਛਾਤੇ ਵਿਅਕਤੀਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਅਤੇ ਉਨ੍ਹਾਂ ਵੱਲੋਂ ਵਰਤੀ ਗਈ ਇਕ ਗੱਡੀ ਨੂੰ ਪੁਲਿਸ ਵੱਲੋਂ ਬਰਾਮਦ ਕਰ ਲਿਆ ਗਿਆ ਹੈ।

ਇਸ ਘਟਨਾ ਵਿੱਚ ਮਿੱਡੂਖੇੜਾ ਜਦੋਂ ਜ਼ਮੀਨ ਉਪਰ ਡਿੱਗਿਆ ਤਾਂ, ਹਮਲਾਵਰ ਉਥੋਂ ਫਰਾਰ ਹੋ ਗਏ। ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਪ੍ਰਾਪਤ ਕਰਨ ਵਾਸਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਦੇਖਿਆ ਜਾ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲਾ ਮੁਖੀ ਵੱਲੋਂ ਮੌਕੇ ਤੇ ਪਹੁੰਚ ਕਰ ਕੇ ਇਸ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ।




error: Content is protected !!