BREAKING NEWS
Search

ਹੁਣੇ ਹੁਣੇ ਬੋਲੀਵੁਡ ਚ ਛਾਇਆ ਸੋਗ- ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਹੋਈ ਅਚਾਨਕ ਮੌਤ,ਦੇਸ਼ ਵਿਦੇਸ਼ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ, ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋ-ਗ-ਮ-ਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਬੌਲੀਵੁੱਡ ਨੂੰ ਇੱਕ ਬਹੁਤ ਵੱਡਾ ਝਟਕਾ ਲੱਗਾ ਹੈ ਇਕ ਮਸ਼ਹੂਰ ਅਦਾਕਾਰਾ ਦੀ ਹੋਈ ਮੌਤ ਨਾਲ ਫਿਰ ਤੋਂ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਲਮ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ

ਜਦੋਂ ਬਾਲੀਵੁੱਡ ਫ਼ਿਲਮਾਂ ਦੀ 90 ਦਹਾਕੇ ਦੀ ਮਸ਼ਹੂਰ ਅਦਾਕਾਰ ਸ਼ਸ਼ੀ ਕਲਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਉਹ ਪਿਛਲੇ ਕਾਫੀ ਲੰਮੇ ਅਰਸੇ ਤੋਂ ਬੀਮਾਰ ਸਨ ਤੇ ਅੱਜ ਉਨ੍ਹਾਂ ਦਾ 88 ਸਾਲ ਦੀ ਉਮਰ ਵਿੱਚ ਮੁੰਬਈ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਪੂਰਾ ਨਾਮ ਸ਼ਸ਼ੀਕਲਾ ਜਵਲਕਰ ਸੀ। ਉਨ੍ਹਾਂ ਦਾ। ਜਨਮ ਮਹਾਰਾਸ਼ਟਰ ਦੇ ਸੋਲਾਪੁਰ ਵਿਚ 1932 ਨੂੰ ਹੋਇਆ। ਉਹਨਾਂ ਨੇ ਬਿਮਾਰ ਹੋਣ ਕਾਰਨ ਪਿਛਲੇ ਕੁਝ ਸਾਲਾਂ ਤੋਂ ਫ਼ਿਲਮਾਂ ਅਤੇ ਟੀ ਵੀ ਸੀਰੀਅਲ ਵਿਚ ਕੰਮ ਕਰਨਾ ਬੰਦ ਕਰ ਦਿੱਤਾ ਸੀ।

ਉਨ੍ਹਾਂ ਵੱਲੋਂ ਆਖਰੀ ਸਾਲਾਂ ਦੌਰਾਨ ਕਰਨ ਜੌਹਰ ਦੀ ਮਲਟੀ ਸਟਾਰਰ ਫਿਲਮ ਖੁਸ਼ੀ ਕਭੀ ਗਮ ਵਿੱਚ ਖਾਸ ਕਿਰਦਾਰ ਅਦਾ ਕੀਤਾ ਗਿਆ ਸੀ। ਉਨ੍ਹਾਂ ਨੂੰ ਕਈ ਫਿਲਮਾਂ ਵਿਚ ਅਤੇ ਟੀ ਵੀ ਸੀਰੀਅਲ ਵਿੱਚ ਇੱਕ ਮਾਂ ਤੇ ਸੱਸ ਦੇ ਰੂਪ ਵਿਚ ਕਾਫ਼ੀ ਪਸੰਦ ਕੀਤਾ ਗਿਆ। ਸ਼ਸ਼ੀਕਲਾ ਨੇ ਸੈਂਕੜੇ ਫਿਲਮਾਂ ‘ਚ ਕੰਮ ਕੀਤਾ ਸੀ। ਇੱਕ ਚੰਗੀ ਅਭਿਨੇਤਰੀ ਵਜੋਂ ਫਿਲਮਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਉਨ੍ਹਾਂ ਦੇ ਦਿਹਾਂਤ ਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।



error: Content is protected !!