ਆਈ ਤਾਜਾ ਵੱਡੀ ਖਬਰ

ਕਰੋਨਾ ਦਾ ਕ-ਹਿ-ਰ ਫਿਰ ਤੋਂ ਵਧਦਾ ਨਜ਼ਰ ਆ ਰਿਹਾ ਹੈ। ਜਿਸ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਚੀਨ ਤੋਂ ਸ਼ੁਰੂ ਹੋਈ ਇਹ ਕਰੋਨਾ ਸਾਰੀ ਦੁਨੀਆ ਵਿੱਚ ਫੈਲ ਚੁੱਕੀ ਹੈ। ਵਿਸ਼ਵ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਇਸ ਦੀ ਅਗਲੀ ਲਹਿਰ ਦੇ ਸ਼ੁਰੂ ਹੋਣ ਨਾਲ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੁੰਦਾ ਵੇਖਿਆ ਜਾ ਰਿਹਾ ਹੈ। ਕੋਈ ਵੀ ਇਸ ਕਰੋਨਾ ਦੇ ਪ੍ਰਭਾਵ ਤੋਂ ਬਚ ਨਹੀਂ ਸਕਿਆ। ਇਸ ਕਰੋਨਾ ਦੇ ਕਾਰਨ ਜਿੱਥੇ ਸਾਰੀ ਦੁਨੀਆਂ ਨੂੰ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਮੁੜ ਤੋਂ ਇਸਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਾਰੀ ਦੁਨੀਆਂ ਫਿਰ ਚਿੰਤਾ ਵਿਚ ਨਜ਼ਰ ਆ ਰਹੀ ਹੈ। ਹੁਣ ਬਾਲੀਵੁੱਡ ਦੇ ਮਸ਼ਹੂਰ ਐਕਟਰ ਪਰੇਸ਼ ਰਾਵਲ ਬਾਰੇ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ। ਭਾਰਤ ਦੀ ਗੱਲ ਕੀਤੀ ਜਾਵੇ ਤਾਂ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਇਸ ਸਮੇਂ ਮਹਾਰਾਸ਼ਟਰ ਕਰੋਨਾ ਦਾ ਹਾਟਸਪਾਟ ਬਣਿਆ ਹੋਇਆ ਹੈ। ਮੁੰਬਈ ਦੇ ਵਿੱਚ ਇਸ ਸਮੇਂ ਬਹੁਤ ਸਾਰੇ ਫ਼ਿਲਮੀ ਅਦਾਕਾਰ ਅਤੇ ਖਿਡਾਰੀ , ਗਾਇਕ ਇਸ ਕਰੋਨਾ ਦੀ ਚ-ਪੇ-ਟ ਵਿਚ ਆ ਚੁੱਕੇ ਹਨ। ਓਥੇ ਹੀ ਜਿਥੇ ਦੇਸ਼ ਅੰਦਰ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ।

ਤਾਂ ਜੋ ਇਨ੍ਹਾਂ ਲੋਕਾਂ ਨੂੰ ਕਰੋਨਾ ਦੀ ਚ-ਪੇ-ਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਅਜਿਹੇ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਸਭ ਨੂੰ ਹੈਰਾਨੀ ਹੁੰਦੀ ਹੈ ਜਿਨ੍ਹਾਂ ਵੱਲੋਂ ਪਹਿਲਾਂ ਹੀ ਕਰੋਨਾ ਵੈਕਸੀਨ ਦੀ ਡੋਜ਼ ਲਈ ਜਾ ਚੁੱਕੀ ਹੈ। ਹੁਣ ਫਿਲਮੀ ਅਦਾਕਾਰ ਪਰੇਸ਼ ਰਾਵਲ ਵੀ ਕਰੋਨਾ ਦੀ ਚ-ਪੇ-ਟ ਵਿਚ ਆ ਚੁੱਕੇ ਹਨ। ਉਨ੍ਹਾਂ ਵੱਲੋਂ ਇਸ ਬਾਰੇ ਜਾਣਕਾਰੀ ਟਵਿਟਰ ਉਪਰ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਵੱਲੋਂ 9 ਮਾਰਚ 2021 ਨੂੰ ਕਰੋਨਾ ਟੀਕੇ ਦੀ ਪਹਿਲੀ ਖੁਰਾਕ ਲਈ ਗਈ ਸੀ।

ਉਨ੍ਹਾਂ ਵੱਲੋਂ ਟੀਕਾਕਰਨ ਸਮੇਂ ਆਪਣੀ ਇਕ ਤਸਵੀਰ ਵੀ ਸੋਸ਼ਲ ਮੀਡੀਆ ਤੇ ਜਾਰੀ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਉਹ ਸਾਰੇ ਡਾਕਟਰਾਂ, ਨਰਸਾਂ , ਹੈਲਥ ਵਰਕਰਾਂ , ਅਤੇ ਵਿਗਿਆਨੀਆਂ ਦਾ ਧੰਨਵਾਦ ਕਰਦੇ ਹਨ। ਹੁਣ ਕਰੋਨਾ ਦੀ ਚਪੇਟ ਵਿੱਚ ਆਉਣ ਤੇ ਉਨ੍ਹਾਂ ਨੇ ਆਪਣੇ ਸੰਪਰਕ ਵਿਚ ਆਉਣ ਵਾਲੇ ਸਭ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣਾ ਕਰੋਨਾ ਟੈਸਟ ਕਰਵਾ ਲੈਣ। ਇਸ ਤੋਂ ਪਹਿਲਾਂ ਹੋਰ ਵੀ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਨਾ ਦੀ ਚ-ਪੇ-ਟ ਵਿਚ ਆ ਚੁੱਕੇ ਹਨ।


ਤਾਜਾ ਜਾਣਕਾਰੀ
ਹੁਣੇ ਹੁਣੇ ਬੋਲੀਵੁਡ ਦੇ ਮਸ਼ਹੂਰ ਐਕਟਰ ਪਰੇਸ਼ ਰਾਵਲ ਬਾਰੇ ਆਈ ਮਾੜੀ ਖਬਰ
ByadminMarch 27, 2021Comments Off on ਹੁਣੇ ਹੁਣੇ ਬੋਲੀਵੁਡ ਦੇ ਮਸ਼ਹੂਰ ਐਕਟਰ ਪਰੇਸ਼ ਰਾਵਲ ਬਾਰੇ ਆਈ ਮਾੜੀ ਖਬਰ
Previous Postਪੰਜਾਬ ਚ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਇਥੋਂ ਆ ਗਈ ਵੱਡੀ ਖਬਰ ਹੋਇਆ ਇਹ ਐਲਾਨ
Next Postਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੋਂ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ