ਬੋਲੀਵੁਡ ਦੇ ਸੁਪਰ ਸਟਾਰ ਸੰਜੇ ਦੱਤ ਬਾਰੇ ਆਈ ਮਾੜੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮੁੰਬਈ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਬੋਲੀਵੁਡ ਵਿਚ ਚਿੰਤਾ ਦੀ ਲਹਿਰ ਦੌੜ ਗਈ ਹੈ। ਇਹ ਖਬਰ ਬੋਇਲੀਵੁਡ ਦੇ ਸੁਪਰਸਟਾਰ ਸੰਜੇ ਦੱਤ ਦੇ ਬਾਰੇ ਵਿਚ ਆ ਰਹੀ ਹੈ।

ਮਸ਼ਹੂਰ ਫ਼ਿਲਮੀ ਅਦਾਕਾਰ ਸੰਜੇ ਦੱਤ ਨੂੰ ਸਾਹ ਲੈਣ ‘ਚ ਤਕਲੀਫ਼ ਦੇ ਚੱਲਦਿਆਂ ਮੁੰਬਈ ਦੇ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ ਪਰ ਡਾਕਟਰੀ ਨਿਰੀਖਣ ਲਈ ਉਨ੍ਹਾਂ ਨੂੰ ਹਸਪਤਾਲ ਰੱਖਿਆ ਜਾਵੇਗਾ। ਇਸ ਖਬਰ ਦੇ ਆਉਣ ਨਾਲ ਹੀ ਸੰਜੇ ਦੇ ਫੈਨਸ ਓਹਨਾ ਲਈ ਅਰਦਾਸਾਂ ਕਰ ਰਹੇ ਹਨ ਬੋਲੀਵੁਡ ਵਿਚ ਖਬਰ ਦੇ ਆਉਣ ਨਾਲ ਚਿੰਤਾ ਦੀ ਲਹਿਰ ਦੌੜ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਬੋਲੀਵੁਡ ਦੇ ਸੁਪਰ ਸਟਾਰ ਸੰਜੇ ਦੱਤ ਬਾਰੇ ਆਈ ਮਾੜੀ ਖਬਰ
ByadminAugust 8, 2020Comments Off on ਹੁਣੇ ਹੁਣੇ ਬੋਲੀਵੁਡ ਦੇ ਸੁਪਰ ਸਟਾਰ ਸੰਜੇ ਦੱਤ ਬਾਰੇ ਆਈ ਮਾੜੀ ਖਬਰ
Previous Postਕੇਂਦਰ ਤੇ ਵਰਿਆ ਕੋਰੋਨਾ ਦਾ ਕਹਿਰ – ਇਸ ਚੋਟੀ ਦੇ ਲੀਡਰ ਬਾਰੇ ਆ ਗਈ ਮਾੜੀ ਖਬਰ
Next Post24 ਨਵੰਬਰ ਤੱਕ ਕੋਰੋਨਾ ਕਰਕੇ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ