=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ – ਹੋਈ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਦੁਨੀਆਂ ਦੇ ਵਿਚ ਜਿਥੇ ਬੀਤੇ 2 ਸਾਲਾਂ ਦੌਰਾਨ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਕਰੋਨਾ ਦੇ ਕਾਰਣ ਵੀ ਜਿੱਥੇ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆਏ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਹਿੰਮਤ ਸਦਕਾ ਇਸ ਕਰੋਨਾ ਉਪਰ ਕਾਬੂ ਪਾ ਲਿਆ ਗਿਆ ਅਤੇ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿੱਚ ਆਉਣ ਕਾਰਨ ਆਪਣੀ ਜ਼ਿੰਦਗੀ ਦੀ ਬਾਜ਼ੀ ਹਾਰ ਗਏ। ਭਾਰਤ ਵਿੱਚ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਕੋਰੋਨਾ ਕਾਰਨ ਪ੍ਰਭਾਵਤ ਹੋਇਆ ਹੈ। ਉਥੇ ਹੀ ਮੁੰਬਈ ਤੇ ਵਿਚ ਵੱਖ-ਵੱਖ ਖੇਤਰਾਂ ਦੇ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆਏ ਹਨ ਜਿਸ ਵਿੱਚ ਬਹੁਤ ਸਾਰੀਆਂ ਹਸਤੀਆਂ ਵੀ ਸ਼ਾਮਲ ਹਨ।

ਇਸ ਤੋਂ ਇਲਾਵਾ ਬਹੁਤ ਸਾਰੀਆਂ ਫਿਲਮੀ ਹਸਤੀਆਂ ਬੀਮਾਰੀਆ, ਸੜਕ ਹਾਦਸਿਆਂ ਅਤੇ ਕਈ ਹੋਰ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਸਭ ਤੋਂ ਦੂਰ ਹੋ ਗਈਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਅਦਾਕਾਰ ਇਸ ਸੰਸਾਰ ਤੋਂ ਜਾ ਚੁੱਕੇ ਹਨ। ਹੁਣ ਬੋਲੀਵੁਡ ਨੂੰ ਲੱਗਾ ਇਕ ਵੱਡਾ ਝਟੱਕਾ ,ਜਿੱਥੇ ਹੋਈ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ, ਜਿਸ ਬਾਰੇ ਆਈ ਤਾਜਾ ਵੱਡੀ ਖਬਰ, ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉੱਘੇ ਕੰਨੜ ਅਦਾਕਾਰ ‘ਕਲਤਾਪਸਵੀ’ ਰਾਜੇਸ਼ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਉਂਦੇ ਹੀ ਸ਼ੋਕ ਦੀ ਲਹਿਰ ਫੈਲ ਗਈ ਹੈ। ਦਸਿਆ ਗਿਆ ਹੈ ਕਿ ਉਹ 89 ਸਾਲ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਜਿੱਥੇ ਉਹ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਉਥੇ ਹੀ ਅੱਜ ਬੈਂਗਲੌਰ ਦੇ ਵਿਚ ਉੱਘੇ ਅਦਾਕਾਰ ‘ਕਲਤਾਪਸਵੀ’ ਰਾਜੇਸ਼ ਦਾ ਦਿਹਾਂਤ ਹੋ ਗਿਆ।

ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਵੱਖ ਵੱਖ ਫਿਲਮੀ ਅਦਾਕਾਰਾ ਵੱਲੋਂ ਸੋਸ਼ਲ ਮੀਡੀਆ ਦੇ ਉਪਰ ਉਨਾਂ ਦੇ ਦਿਹਾਂਤ ਉੱਪਰ ਦੁੱਖ ਸਾਂਝਾ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੇ ਦਿਹਾਂਤ ਨੂੰ ਫਿਲਮ ਜਗਤ ਵਿੱਚ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਵੱਖ ਵੱਖ ਫਿਲਮੀ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਪਰਿਵਾਰ ਨਾਲ ਵੀ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।




error: Content is protected !!