BREAKING NEWS
Search

ਹੁਣੇ ਹੁਣੇ ਭਗਵੰਤ ਮਾਨ ਨੇ ਦਿੱਤਾ ਅਜਿਹਾ ਵੱਡਾ ਬਿਆਨ ਕਾਂਗਰਸ ਦੀ ਉਦੀ ਨੀਂਦ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਕੁਝ ਹੀ ਸਮਾਂ ਬਾਕੀ ਬਚਿਆ ਹੈ,ਉਥੇ ਹੀ ਇਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਨੂੰ ਸੁਣ ਕੇ ਲੋਕਾਂ ਵਿੱਚ ਵੀ ਹੈਰਾਨਗੀ ਪੈਦਾ ਹੋ ਰਹੀ ਹੈ। ਕਿਉਂਕਿ ਸਿਆਸਤ ਵਿੱਚ ਇਸ ਸਮੇਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਵੱਲੋਂ ਵੀ ਸਿਆਸਤ ਵਿੱਚ ਕਦਮ ਰੱਖਿਆ ਜਾ ਰਿਹਾ ਹੈ, ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਨਹੀਂ ਗਿਆ ਸੀ। ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਵੀ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਨੂੰ ਲੈ ਕੇ ਆਏ ਦਿਨ ਹੀ ਵੱਖ ਵੱਖ ਪਾਰਟੀਆਂ ਦੇ ਬਹੁਤ ਸਾਰੇ ਬਿਆਨ ਵੀ ਸਾਹਮਣੇ ਆ ਰਹੇ ਹਨ।

ਹੁਣ ਭਗਵੰਤ ਮਾਨ ਵੱਲੋਂ ਅਜਿਹਾ ਵੱਡਾ ਬਿਆਨ ਦਿੱਤਾ ਗਿਆ ਹੈ ਜਿਸ ਨਾਲ ਕਾਂਗਰਸ ਦੀ ਨੀਂਦ ਉੱਡ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਵੱਲੋਂ ਉਸ ਸਮੇਂ ਇਕ ਵੱਡਾ ਧਮਾਕਾ ਕਰ ਦਿੱਤਾ ਗਿਆ ਜਦੋਂ ਪੰਜਾਬ ਆਪ ਦੇ ਇੰਚਾਰਜ ਅਤੇ ਸੀਨੀਅਰ ਲੀਡਰ ਰਾਘਵ ਚੱਡਾ ਵੱਲੋਂ ਵੀ ਆਖਿਆ ਗਿਆ ਸੀ ਕਿ ਕਾਂਗਰਸ ਦੇ ਚਾਰ ਵੱਡੇ ਲੀਡਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ।

ਹੁਣ ਭਗਵੰਤ ਮਾਨ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਉਹਨਾਂ ਦੀ ਪਾਰਟੀ ਇਮਾਨਦਾਰ ਲੋਕਾਂ ਦੀ ਪਾਰਟੀ ਹੈ । ਏਸ ਲਈ ਕਾਂਗਰਸ ਦੇ ਉਨ੍ਹਾਂ ਚਾਰ ਮੰਤਰੀਆਂ ਨੂੰ ਪਾਰਟੀ ਵਿਚ ਸ਼ਾਮਲ ਨਹੀਂ ਕੀਤਾ ਜਾ ਸਕਦਾ ਜਿਨ੍ਹਾਂ ਦੇ ਨਾਮ ਪਹਿਲਾਂ ਹੀ ਰੇਤ ਦੀ ਨਜਾਇਜ਼ ਮਾਇਨਿਗ ਵਰਗੇ ਗੰਭੀਰ ਮੁੱਦਿਆਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੇ ਇਨ੍ਹਾਂ ਮਾਮਲਿਆਂ ਨੂੰ ਦੇਖਦੇ ਹੋਏ ਹੀ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਦੇ ਇਹਨਾਂ ਚਾਰ ਵਿਧਾਇਕਾ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਨ ਤੋਂ ਇਨਕਾਰ ਕੀਤਾ ਗਿਆ ਹੈ।

ਉਥੇ ਹੀ ਅਜੇ ਤੱਕ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਏ ਦਿਨ ਹੀ ਬਹੁਤ ਸਾਰੀਆਂ ਕਿਆਸਰਾਈਆਂ ਲੋਕਾਂ ਵੱਲੋਂ ਲਗਾਈਆਂ ਜਾ ਰਹੀਆਂ ਹਨ। ਜਿਸ ਕਾਰਨ ਵੀ ਬਹੁਤ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਰਕਰ ਪਾਰਟੀ ਦਾ ਸਾਥ ਛੱਡ ਰਹੇ ਹਨ। ਉਥੇ ਹੀ ਅੱਜ ਭਗਵੰਤ ਮਾਨ ਵੱਲੋਂ ਆਖਿਆ ਗਿਆ ਹੈ ਕਿ ਇਸ ਸਮੇਂ ਕਾਂਗਰਸ ਸਰਕਾਰ ਕੋਲ ਇੱਕ ਮਹੀਨੇ ਦਾ ਸਮਾਂ ਹੀ ਬਾਕੀ ਰਹਿ ਗਿਆ ਹੈ। ਉੱਥੇ ਹੀ ਕਾਂਗਰਸ ਵੱਲੋਂ ਲੋਕਾਂ ਨੂੰ ਰਿਝਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਕਿਸੇ ਵੀ ਬੇਈਮਾਨ ਆਗੂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ ਜੋ ਪੰਜਾਬ ਨੂੰ ਲੁੱਟ ਰਹੇ ਹਨ।



error: Content is protected !!