BREAKING NEWS
Search

ਹੁਣੇ ਹੁਣੇ ਭਗਵੰਤ ਮਾਨ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ – ਫ਼ੇਸਬੁਕ ਤੇ ਦਿੱਤੀ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਬਹੁਤ ਸਾਰੇ ਕੰਮ ਪਹਿਲੀ ਵਾਰ ਕੀਤੇ ਗਏ ਹਨ ਜਿਸ ਨੂੰ ਪੰਜਾਬ ਦੇ ਇਤਿਹਾਸ ਵਿਚ ਬਹੁਤ ਵੱਡਾ ਬਦਲਾਅ ਦੇਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲਗਾਤਾਰ ਇਕ ਤੋਂ ਬਾਅਦ ਇਕ ਪੰਜਾਬ ਵਿਚ ਬਦਲਾਅ ਲਿਆਉਣ ਦੀ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਸੁਪਨੇ ਦਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਜਿਥੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਉਨਾਂ ਦੀ ਆਪਣੀ ਇੱਕ ਸਰਕਾਰ ਦਿੱਤੀ ਜਾਵੇਗੀ।

ਉਥੇ ਹੀ ਉਨ੍ਹਾਂ ਵੱਲੋਂ ਇਸ ਵਾਰ ਦਾ ਬਜਟ ਵੀ ਲੋਕਾਂ ਦੇ ਅਨੁਸਾਰ ਹੀ ਤਿਆਰ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਹੁਣ ਭਗਵੰਤ ਮਾਨ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ, ਜਿਸ ਬਾਰੇ ਫ਼ੇਸਬੁਕ ਤੇ ਦਿੱਤੀ ਜਾਣਕਾਰੀ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਆਪਣੇ ਮੰਤਰੀ ਮੰਡਲ ਤੋਂ ਤਲਬ ਕਰ ਦਿੱਤਾ ਜਿਸ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਵੱਲੋਂ ਲਏ ਗਏ ਇਸ ਇਤਿਹਾਸਕ ਫੈਸਲੇ ਨੇ ਉਹਨਾਂ ਦਾ ਕੱਦ ਪੰਜਾਬ ਦੇ ਲੋਕਾਂ ਦੀ ਨਜ਼ਰ ਵਿੱਚ ਹੋਰ ਉੱਚਾ ਕਰ ਦਿੱਤਾ ਹੈ ਉਥੇ ਹੀ ਹੁਣ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਪੰਜਾਬੀਆਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਪੰਜਾਬ ਸਰਕਾਰ ਵੱਲੋਂ ਜਿਥੇ ਇਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਜਿਸ ਦੀ ਜਾਣਕਾਰੀ ਆਪਣੇ ਫੇਸਬੁੱਕ ਪੇਜ ਉਪਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਇਕ ਹੋਰ ਫੈਸਲਾ ਕੀਤਾ ਗਿਆ ਹੈ ਜਿਥੇ ਇਸ ਬਾਰ ਪੇਸ਼ ਕੀਤਾ ਜਾਣ ਵਾਲਾ ਬਜਟ ਕਾਗਜ਼ ਰਹਿਤ ਕੀਤਾ ਜਾਵੇਗਾ

ਜਿਸ ਨਾਲ ਪੰਜਾਬ ਦੇ 814 – 834 ਦੇ ਕਰੀਬ ਦਰੱਖਤ ਬਚਣਗੇ, ਜਿਹਨਾਂ ਦੀ ਕਟਾਈ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਦਰੱਖਤਾਂ ਤੋਂ ਬਣਨ ਵਾਲਾ 34 ਟਨ ਕਾਗਜ਼ ਬਚੇਗਾ ਇਸ ਨਾਲ ਲੱਗਭੱਗ 21 ਲੱਖ ਰੁਪਏ ਪੰਜਾਬ ਦੇ ਖਜ਼ਾਨੇ ਵਿਚੋਂ ਬਚ ਜਾਣਗੇ। ਜਿੱਥੇ ਪੰਜਾਬੀਆਂ ਨੂੰ ਇਸ ਵਾਰ ਕਾਗਜ਼ ਰਹਿਤ ਬਜਟ ਮਿਲੇਗਾ ਉਥੇ ਹੀ ਪੰਜਾਬੀਆਂ ਲਈ ਇਹ ਬਹੁਤ ਵੱਡੀ ਖੁਸ਼ਖਬਰੀ ਹੈ।



error: Content is protected !!