=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਭਾਈ ਨਿਰਮਲ ਸਿੰਘ ਦੇ ਕਰੋਨਾ ਪੌਜੇਟਿਵ ਪ੍ਰੀਵਾਰ ਬਾਰੇ ਆਈ ਵੱਡੀ ਖਬਰ ਕਹਿੰਦੇ ਓਹਨਾ ਨੂੰ ਇੱਕ

ਭਾਈ ਨਿਰਮਲ ਸਿੰਘ ਦੇ ਕਰੋਨਾ ਪੌਜੇਟਿਵ ਪ੍ਰੀਵਾਰ ਬਾਰੇ ਆਈ ਵੱਡੀ ਖਬਰ

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਜੇਰੇ ਇਲਾਜ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਨੂੰ ਅੱਜ ਪ੍ਰਾਈਵੇਟ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਇਨ੍ਹਾਂ ਮਰੀਜ਼ਾਂ ਵਿਚ ਭਾਈ ਖਾਲਸਾ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉਨ੍ਹਾਂ ਦੇ ਸਹਾਇਕ ਰਾਗੀ ਭਾਈ ਦਰਸ਼ਨ ਸਿੰਘ,ਅਤੇ ਉਨ੍ਹਾਂ ਦੇ ਚਾਰ ਪਰਿਵਾਰਕ ਮੈਂਬਰਾਂ ਨੂੰ ਵੀ ਉਕਤ ਹਸਪਤਾਲ ਵਿਖੇ ਭੇਜਿਆ ਗਿਆ ਹੈ। ਇਹ ਫੈਸਲਾ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਡਾਕਟਰਾਂ ‘ਤੇ ਲਗਾਏ ਗਏ ਅਣਗਹਿਲੀ ਦੇ ਦੋਸ਼ਾਂ ਦੇ ਚੱਲਦੇ ਲਿਆ ਗਿਆ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਭਾਈ ਦਰਸ਼ਨ ਸਿੰਘ ਕੋਰੋਨਾ ਵਾਇਰਸ ਤੋਂ ਪੀੜਤ ਹਨ ਅਤੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਹੋ ਰਹੇ ਇਲਾਜ ਤੋਂ ਅਸੰਤੁਸ਼ਟੀ ਜ਼ਾਹਿਰ ਕੀਤੀ ਸੀ। ਇਸ ਸਬੰਧੀ ਸਿਵਲ ਸਰਜਨ ਡਾਕਟਰ ਪ੍ਰਭਦੀਪ ਕੌਰ ਜੌਹਲ ਅਤੇ ਮੈਡੀਕਲ ਸੁਪਰਡੈਂਟ ਰਮਨ ਸ਼ਰਮਾ ਨੇ ਦੱਸਿਆ ਕਿ ਭਾਈ ਦਰਸ਼ਨ ਸਿੰਘ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਬੇਨਤੀ ઠਕੀਤੀ ਗਈ ਸੀ ਕਿ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ‘ਚ ਤਬਦੀਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਕਤ ਪ੍ਰਾਈਵੇਟ ਹਸਪਤਾਲ ਵਿਖੇ ਹੀ ਹੁਣ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਵੱਖਰੀ ਵਾਰਡ ਤਿਆਰ ਕੀਤੀ ਗਈ ਹੈ। ਉਸ ਤੋਂ ਬਾਅਦ ਉਨ੍ਹਾਂ ਨੂੰ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਗਿਆ।

ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਵਾਇਰਸ ਦੇ ਚੱਲਦੇ ਅਕਾਲ ਚਲਾਣਾ ਕਰ ਗਏ ਸਨ। ਇਸ ਤੋਂ ਬਾਅਦ ਸਾਵਧਾਨੀ ਵਰਤਦਿਆਂ ਉਨ੍ਹਾਂ ਦੇ ਪਰਿਵਾਰ ਦੀ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਦੀ ਪਤਨੀ, ਧੀ ਤੇ ਚਾਚੀ ਕੋਰੋਨਾ ਵਾਇਰਸ ਪਾਜ਼ੇਟਿਵ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਆਈਸੋਲੇਟ ਕੀਤਾ ਗਿਆ। ਇਸ ਦਰਣਿਆਨ ਭਾਈ ਖਾਲਸਾ ਅਕਾਲ ਚਲਾਣੇ ਤੋਂ

ਪਹਿਲਾਂ ਆਈਸੋਲੇਸ਼ਨ ਵਾਰਡ ‘ਚ ਦਾਖਲ ਰਹਿੰਦੇ ਹੋਏ ਆਪਣੇ ਬੇਟੇ ਨਾਲ ਫੋਨ ‘ਤੇ ਗੱਲ ਕੀਤੀ ਅਤੇ ਦੱਸਿਆ ਸੀ ਕਿ ਆਈਸੋਲੇਸ਼ਨ ਵਾਰਡ ‘ਚ ਉਨ੍ਹਾਂ ਦਾ ਸਹੀ ਇਲਾਜ ਨਹੀਂ ਹੋ ਰਿਹਾ। ਇਸ ਗੱਲਬਾਤ ਦਾ ਬਕਾਇਦਾ ਆਡੀਓ ਵੀ ਵਾਇਰਲ ਹੋਇਆ ਹੈ। ਉਸ ਤੋਂ ਬਾਅਦ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਓ. ਪੀ. ਸੋਨੀ ਨੇ ਉਨ੍ਹਾਂ ਦੇ ਪਰਿਵਾਰ ਦੇ ਪੰਜ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲ ਵਿਚ ਸ਼ਿਫਟ ਕਰਨ ਦੇ ਹੁਕਮ ਦਿੱਤੇ ਹਨ।




error: Content is protected !!