=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਅਦਾਕਾਰਾ ਮੋਹਨ ਜੋਸ਼ੀ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦਾ ਜਾਰੀ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਵਿੱਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਿ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਬਹੁਤ ਸਾਰੇ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਈ ਸੂਬਿਆਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ।

ਕੇਂਦਰ ਸਰਕਾਰ ਵੱਲੋਂ ਵੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਹੁਣ ਤੱਕ ਬਹੁਤ ਸਾਰੀਆਂ ਫਿਲਮੀ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ ਉਥੇ ਹੀ ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਮਸ਼ਹੂਰ ਅਦਾਕਾਰ ਮੋਹਨ ਜੋਸ਼ੀ ਬਾਰੇ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੰਬਈ ਵਿਚ ਜਿੱਥੇ ਬਹੁਤ ਸਾਰੇ ਅਦਾਕਾਰ ਕਰੋਨਾ ਸੰਕ੍ਰਮਿਤ ਹੋ ਰਹੇ ਹਨ, ਉਥੇ ਹੀ ਹੁਣ ਮਸ਼ਹੂਰ ਅਦਾਕਾਰ ਮੋਹਨ ਜੋਸ਼ੀ ਵੀ ਕੋਰੋਨਾ ਦੀ ਚਪੇਟ ਵਿਚ ਆ ਗਏ ਹਨ।

ਉਹਨਾਂ ਦੀ ਕਰੋਨਾ ਰਿਪੋਰਟ ਪਾਜ਼ਿਟਿਵ ਆਉਣ ਉਪਰੰਤ ਉਹ ਆਪਣਾ ਇਲਾਜ ਕਰਵਾ ਰਹੇ ਹਨ। ਉਹਨਾਂ ਸਾਰੇ ਲੋਕਾਂ ਨੂੰ ਆਪਣੇ ਘਰ ਵਿੱਚ ਸੁਰੱਖਿਅਤ ਰਹਿਣ ਦੀ ਅਪੀਲ ਵੀ ਕੀਤੀ ਹੈ। ਕਿਉਂਕਿ ਹੁਣ ਤੱਕ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਨਾ ਦੀ ਗ੍ਰਿਫਤ ਵਿੱਚ ਆ ਚੁੱਕੇ ਹਨ। ਮੋਹਨ ਜੋਸ਼ੀ ਵੱਲੋਂ ਕਰੋਨਾ ਟੀਕਾਕਰਨ ਦੀਆਂ ਦੋ ਖੁਰਾਕਾਂ ਲਈਆਂ ਜਾ ਚੁਕੀਆਂ ਹਨ ।

ਇਨ੍ਹੀਂ ਦਿਨੀਂ ਉਹ ਗੋਆ ਦੀ ਇੰਟਰਟੇਨਮੈਂਟ ਸੁਸਾਇਟੀ ਵਿੱਚ ਸੀਰੀਅਲ ਅੱਗਬਾਈ ਸੁਨਭਾਈ ਦੀ ਸ਼ੂਟਿੰਗ ਵਿਚ ਰੁੱਝੇ ਹੋਏ ਸਨ। ਉਥੇ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਟੀਵੀ ਅਤੇ ਫਿਲਮਾਂ ਦੀ ਸ਼ੂਟਿੰਗ ਦੀ ਆਗਿਆ ਨੂੰ ਰੱਦ ਕਰ ਦਿੱਤਾ ਗਿਆ ਹੈ ਜਿਸ ਕਾਰਨ ਸਾਰੀ ਟੀਮ ਨੂੰ ਵਾਪਸ ਮੁੰਬਈ ਆਉਣਾ ਪਿਆ। ਇਸ ਸਭ ਦੀ ਜਾਣਕਾਰੀ ਅਦਾਕਾਰ ਮੋਹਨ ਜੋਸ਼ੀ ਵੱਲੋਂ ਖੁਦ ਸੋਸ਼ਲ ਮੀਡੀਆ ਉਪਰ ਦਿੱਤੀ ਗਈ ਹੈ।




error: Content is protected !!