=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਗਾਇਕਾ ਦੀ ਘਰ ਚੋ ਇਸ ਹਾਲਤ ਚ ਮਿਲੀ ਲਾਸ਼ – ਪੁਲਸ ਕਰ ਰਹੀ ਜਾਂਚ, ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਜਿੱਥੇ ਪੂਰੀ ਦੁਨੀਆ ਵਿਚ ਪਿਛਲੇ ਦੋ ਸਾਲਾਂ ਤੋਂ ਫੈਲੀ ਹੋਈ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈ ਆ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਤੇ ਅਚਾਨਕ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਦੀ ਲਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਤੋਂ ਹਮੇਸ਼ਾ ਦੂਰ ਜਾ ਰਹੀਆਂ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਇਕ ਤੋਂ ਬਾਅਦ ਇਕ ਦੁਖਦਾਈ ਖਬਰਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੇ ਚਲਦੇ ਹੋਏ ਆਰਥਿਕ ਤੰਗੀ ਦੇ ਕਾਰਨ ਵੀ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਅਚਾਨਕ ਹੀ ਮੌਤ ਦਾ ਸ਼ਿਕਾਰ ਹੋ ਰਹੀਆਂ ਹਨ।

ਹੁਣ ਇਸ ਮਸ਼ਹੂਰ ਗਾਇਕਾ ਦੇ ਘਰ ਵਿੱਚੋਂ ਇਸ ਤਰ੍ਹਾਂ ਲਾਸ਼ ਮਿਲੀ ਹੈ, ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਹਰਿਆਣਾ ਦੇ ਸ਼ਹਿਰ ਸੋਨੀਪਤ ਵਿਚ ਰਹਿਣ ਵਾਲੀ ਗਾਇਕਾ ਸਰੀਤਾ ਚੌਧਰੀ ਦੀ ਲਾਸ਼ ਸ਼ੱਕੀ ਹਲਾਤਾਂ ਵਿੱਚ ਉਸਦੇ ਘਰ ਵਿੱਚ ਪਾਈ ਗਈ ਹੈ। ਇਸ ਗਾਇਕਾਂ ਵੱਲੋਂ ਜਿਥੇ ਬਹੁਤ ਸਾਰੇ ਗਾਏ ਗਏ ਗੀਤ ਯੂ-ਟਿਊਬ ਚੈਨਲ ਉਪਰ ਵੇਖੇ ਜਾ ਸਕਦੇ ਹਨ ਅਤੇ ਬਹੁਤ ਸਾਰੀਆਂ ਵੀਡੀਓ ਵੀ ਮੌਜੂਦ ਹਨ।

ਜਿਸ ਨੂੰ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਬੇਹੱਦ ਪਿਆਰ ਦਿੱਤਾ ਜਾ ਰਿਹਾ ਹੈ। ਉੱਥੇ ਹੀ ਅਚਾਨਕ ਉਨ੍ਹਾਂ ਦੀ ਹੋਈ ਮੌਤ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੀ ਮੌਤ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਨੂੰ ਫੋਨ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਫੋਨ ਨਾ ਚੁੱਕੇ ਜਾਣ ਤੇ ਉਨ੍ਹਾਂ ਦੇ ਘਰ ਜਾ ਕੇ ਦੇਖਿਆ ਗਿਆ ਅਤੇ ਦਰਵਾਜ਼ਾ ਅੰਦਰੋਂ ਬੰਦ ਹੋਣ ਤੇ ਇਸ ਘਟਨਾ ਬਾਰੇ ਪੁਲਸ ਨੂੰ ਸੂਚਿਤ ਕੀਤਾ ਗਿਆ।

ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਜਿੱਥੇ ਆ ਕੇ ਵੇਖਿਆ ਗਿਆ ਤਾਂ ਇਹ ਗਾਇਕਾ ਆਪਣੇ ਕਮਰੇ ਵਿੱਚ ਮ੍ਰਿਤਕ ਅਵਸਥਾ ਵਿੱਚ ਪਈ ਹੋਈ ਸੀ। ਜਿਸ ਦੇ ਮੂੰਹ ਵਿੱਚੋਂ ਖੂਨ ਨਿਕਲ ਰਿਹਾ ਸੀ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਘਟਨਾ ਦੀ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਉਸ ਦੀ ਹੱਤਿਆ ਹੋਈ ਹੈ ਖੁਦਕੁਸ਼ੀ ਕੀਤੀ ਗਈ ਹੈ।




error: Content is protected !!