=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਲਈ ਆ ਗਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ ਜੋ ਕਿਸੇ ਵੀ ਜਾਣ ਪਹਿਚਾਣ ਦੇ ਮੁਥਾਜ ਨਹੀਂ ਹਨ। ਜਿਨ੍ਹਾਂ ਵੱਲੋਂ ਆਪਣੇ ਦਮ ਤੇ ਹੀ ਵੱਖ ਵੱਖ ਖੇਤਰਾਂ ਵਿਚ ਆਪਣੀ ਪਹਿਚਾਣ ਬਣਾਈ ਗਈ ਹੈ ਜਿਨ੍ਹਾਂ ਦੀ ਦੇਸ਼-ਵਿਦੇਸ਼ ਦੇ ਵਿੱਚ ਵੀ ਚਰਚਾ ਹੁੰਦੀ ਹੈ। ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਅਦਾਕਾਰਾ ਅਤੇ ਗਾਇਕਾਂ ਵੱਲੋਂ ਆਏ ਦਿਨ ਹੀ ਲੋਕਾਂ ਪ੍ਰਤੀ ਸੇਵਾ ਭਾਵਨਾ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਉੱਥੇ ਹੀ ਕਰੋਨਾ ਦੇ ਦੌਰ ਅਤੇ ਕਿਸਾਨੀ ਸੰਘਰਸ਼ ਵਿੱਚ ਵੀ ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਹੈ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਨਿੱਜੀ ਜਿੰਦਗੀ ਦੀਆਂ ਗੱਲਾਂ ਨੂੰ ਲੈ ਕੇ ਵਿਵਾਦਾਂ ਦੇ ਘੇਰੇ ਵਿੱਚ ਫਸ ਜਾਂਦੇ ਹਨ।

ਹੁਣ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਪਿਛਲੇ ਕੁਝ ਦਿਨਾਂ ਤੋਂ ਫਿਰ ਵਿਵਾਦਾਂ ਦੇ ਘੇਰੇ ਵਿੱਚ ਚੱਲ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਨਕੋਦਰ ਦੇ ਡੇਰਾ ਮੁਰਾਦ ਸ਼ਾਹ ਜੀ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਦੀ ਗੱਲ ਕੀਤੀ ਗਈ ਸੀ। ਉੱਥੇ ਹੀ ਇਹ ਆਖਿਆ ਗਿਆ ਸੀ ਕਿ ਲਾਡੀ ਸਾਈਂ ਜੀ ਵੀ ਉਨ੍ਹਾਂ ਦੇ ਵੰਸ਼ ਵਿਚੋਂ ਹਨ। ਇਸ ਗੱਲ ਨੂੰ ਲੈ ਕੇ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਗਿਆ ਸੀ ਤੇ ਆਖਿਆ ਗਿਆ ਸੀ ਕਿ ਅਜਿਹੀ ਗੱਲ ਆਖ ਕੇ ਉਨ੍ਹਾਂ ਵੱਲੋਂ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।

ਜਿਸ ਕਾਰਨ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਜਗ੍ਹਾ-ਜਗ੍ਹਾ ਤੇ ਧਰਨੇ ਪ੍ਰਦਰਸ਼ਣ ਲਗਾ ਕੇ ਗੁਰਦਾਸ ਮਾਨ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਗੁਰਦਾਸ ਮਾਨ ਵੱਲੋਂ ਸੋਸ਼ਲ ਮੀਡੀਆ ਤੇ ਸਾਹਮਣੇ ਆ ਕੇ ਮੁਆਫੀ ਵੀ ਮੰਗੀ ਗਈ ਸੀ।

ਓਥੇ ਦੀ ਨਕੋਦਰ 9 ਦੇ ਵਿੱਚ ਸਿੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਵੱਲੋਂ ਗੁਰਦਾਸ ਮਾਨ ਤੇ ਐਫ ਆਈ ਆਰ ਦਰਜ ਕਰਵਾਉਣ ਦੇ ਸਬੰਧ ਵਿੱਚ ਦੋ ਦਿਨ ਪਹਿਲਾਂ ਵੀ ਧਰਨਾ ਲਗਾਇਆ ਸੀ। ਪਰ ਕੋਈ ਕਾਰਵਾਈ ਨਾ ਹੋਣ ਤੇ ਅੱਜ ਫਿਰ ਤੋਂ ਮੁਹੱਲਾ ਗਾੜਿਆਂ ਦੇ ਗੁਰਦੁਆਰਾ ਸਾਹਿਬ ਵਿੱਚ ਸਿੱਖ ਜਥੇਬੰਦੀਆਂ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਗੁਰਦਾਸ ਮਾਨ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਹ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ।




error: Content is protected !!