=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਕੁਝ ਦਿਨਾਂ ਤੋਂ ਪੰਜਾਬੀ ਇੰਡਸਟਰੀ ਦੇ ਵਿੱਚ ਕਾਫੀ ਖਲਬਲੀ ਮਚੀ ਹੋਈ ਹੈ । ਕਦੇ ਗੀਤਾਂ ਨੂੰ ਲੈ ਕੇ ਵਿਵਾਦ ਛਿੜ ਰਹੇ ਹਨ, ਗੀਤਾਂ ਨੂੰ ਲੈ ਕੇ ਕਲਾਕਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ , ਕਦੇ ਕਿਸਾਨੀ ਸੰਘਰਸ਼ ਦੇ ਚੱਲਦੇ ਕਲਾਕਾਰਾਂ ਦੀਆਂ ਫ਼ਿਲਮਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ , ਤੇ ਕਦੇ ਕੋਈ ਕਲਾਕਾਰ ਗੀਤਾਂ ਨੂੰ ਹੀ ਲੈ ਕੇ ਆਪਸ ਵਿਚ ਉਲਝਦੇ ਹੋਏ ਨਜ਼ਰ ਆ ਰਹੇ ਹਨ। ਪੰਜਾਬੀ ਇੰਡਸਟਰੀ ਚ ਸਮੇਂ ਕਾਫੀ ਉਥਲ ਪੁਥਲ ਮੱਚੀ ਹੋਈ ਨਜ਼ਰ ਆ ਰਹੀ ਹੈ । ਜਿਸ ਦੇ ਜਲਦੇ ਇਨ੍ਹਾਂ ਕਲਾਕਾਰਾਂ ਨੂੰ ਪਸੰਦ ਕਰਨ ਵਾਲਿਆਂ ਵਾਲੇ ਫੈਨਸ ਵੀ ਕਾਫ਼ੀ ਨਿਰਾਸ਼ ਹੁੰਦੇ ਹੋਏ ਦਿਖਾਈ ਦੇ ਰਹੇ ਹਨ ।

ਪਰ ਇਸੇ ਵਿਚਕਾਰ ਇੱਕ ਬੇਹੱਦ ਦੀ ਮੰਦਭਾਗੀ ਤੇ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਮਸ਼ਹੂਰ ਪੰਜਾਬੀ ਗਾਇਕ ਸੱਜਣ ਅਦੀਬ ਦੇ ਘਰੋਂ । ਇਸ ਗਾਇਕ ਦੇ ਘਰ ਅਜਿਹਾ ਭਾਣਾ ਵਾਪਰ ਗਿਆ ਹੈ ਕਿ ਇਸ ਘਰ ਦੇ ਵਿਚ ਮਾਤਮ ਦਾ ਮਾਹੌਲ ਛਾਇਆ ਪਿਆ ਹੈ ।ਦਰਅਸਲ ਮਸ਼ਹੂਰ ਪੰਜਾਬੀ ਗਾਇਕ ਸੱਜਣ ਅਦੀਬ ਦੇ ਪਿਤਾ ਜੀ ਦਾ ਦੇਹਾਂਤ ਹੋ ਗਿਆ ਹੈ । ਜਿਸ ਦੀ ਜਾਣਕਾਰੀ ਇਸ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਉੱਪਰ ਪੋਸਟ ਸਾਂਝੀ ਕਰ ਕੇ ਦਿੱਤੀ ਗਈ । ਇਸ ਗਾਇਕ ਤੇ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਉੱਪਰ ਲਿਖਿਆ ਗਿਆ “ਪਿਤਾ ਬੇਟੇ ਦਾ ਰਿਸ਼ਤਾ ਬਹੁਤ ਹੀ ਅਹਿਮ ਹੁੰਦਾ ਹੈ , ਬਾਪੂ ਇੱਕ ਤੁਸੀਂ ਹੀ ਸੀ , ਜੋ ਮੈਨੂੰ ਆਪਣੇ ਤੋਂ ਵੱਧ ਕਾਮਯਾਬ ਦੇਖਣਾ ਚਾਹੁੰਦੇ ਸੀ । ਬੱਸ ਬਾਪੂ ਏਨਾਂ ਹੀ ਸਫ਼ਰ ਸੀ ਆਪਣਾ ਇਕੱਠਿਆਂ ਦਾ ।”ਉਨ੍ਹਾਂ ਅੱਗੇ ਲਿਖਿਆ ਕਿ ਤੁਹਾਡੇ ਹੁੰਦੇ ਇਸ ਜ਼ਿੰਦਗੀ ਦੇ ਵਿੱਚ ਕੋਈ ਫ਼ਿਕਰ ਨਹੀਂ ਸੀ ,

ਪਰ ਹੁਣ ਹੀ ਜ਼ਿੰਦਗੀ ਬੋਝ ਜਿਹੀ ਲੱਗਦੀ ਹੈ। ਇਹੀ ਅਰਦਾਸ ਕਰਦਾ ਪਰਮਾਤਮਾ ਤੁਹਾਨੂੰ ਆਪਣੇ ਚਰਨਾਂ ਦੇ ਵਿਚ ਨਿਵਾਸ ਸਥਾਨ ਬਖ਼ਸ਼ੇ । ਸੱਜਣ ਅਦੀਬ ਤੇ ਇਸ ਪੋਸਟ ਨੂੰ ਸਾਂਝਾ ਕਰਨ ਤੋਂ ਬਾਅਦ ਬਹੁਤ ਸਾਰੇ ਫੈਨਜ਼ ਦੇ ਵੱਲੋਂ , ਤੇ ਹੋਰਾਂ ਕਲਾਕਾਰਾਂ ਦੇ ਵੱਲੋਂ ਉਨ੍ਹਾਂ ਦੇ ਪਿਤਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਉਨ੍ਹਾਂ ਦੇ ਵਲੋਂ ਸੱਜਣ ਅਦੀਬ ਤੇ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ।ਇਸ ਭਾਣੇ ਦੇ ਵਾਪਰਨ ਤੋਂ ਬਾਅਦ ਪੰਜਾਬੀ ਗਾਇਕ ਸੱਜਣ ਅਦੀਬ ਦੇ ਘਰ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ ।

ਸੋ ਅਸੀਂ ਵੀ ਆਪਣੇ ਚੈਨਲ ਦੇ ਜ਼ਰੀਏ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ,ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਸਥਾਨ ਬਖ਼ਸ਼ੇ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ੇ । ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਸੱਜਣ ਅਦੀਬ ਦੀ ਤਾਂ ਉਨ੍ਹਾਂ ਦੇ ਵੱਲੋਂ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਸੁਪਰਹਿੱਟ ਗਾਣੇ ਦਿੱਤੇ ਗਏ ਨੇ ਤੇ ਫੈਨਸ ਵੱਲੋਂ ਵੀ ਇਨ੍ਹਾਂ ਨੂੰ ਕਾਫ਼ੀ ਪਸੰਦ ਕੀਤਾ ਗਿਆ । ਤੇ ਅੱਜ ਇਸ ਭਾਣਾ ਵਾਪਰਨ ਦੇ ਚਲਦੇ ਸੱਜਣ ਅਦੀਬ ਤੇ ਘਰ ਸੋਗ ਦੀ ਲਹਿਰ ਹੈ ।




error: Content is protected !!