=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਬਾਲੀਵੂਡ ਐਕਟਰ ਸ਼ੇਖਰ ਸੁਮਨ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਘਟਨਾ ਸਾਹਮਣੇ ਆ ਜਾਂਦੀ ਹੈ ਜਿਸ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਆਉਣ ਵਾਲੀਆਂ ਦੁਖਦਾਈ ਖਬਰਾਂ ਦਾ ਸਿਲਸਿਲਾ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਕਰੋਨਾ ਦੇ ਕਾਰਨ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਇਸ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਜਿੱਥੇ ਅੱਜ ਵਿਸ਼ਵ ਵਿੱਚ ਉੱਡਣਾ ਸਿੱਖ ਦੇ ਨਾਂ ਨਾਲ ਮਸ਼ਹੂਰ ਮਿਲਖਾ ਸਿੰਘ ਦਾ ਦਿਹਾਂਤ ਹੋਣ ਕਾਰਨ ਦੇਸ਼ ਵਿਦੇਸ਼ ਵਿਚ ਸੋਗ ਦੀ ਲਹਿਰ ਹੈ, ਉਥੇ ਹੀ ਹੁਣ ਇਸ ਮਸ਼ਹੂਰ ਬੋਲੀਵੁਡ ਐਕਟਰ ਸ਼ੇਖਰ ਸੁਮਨ ਦੇ ਘਰ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਸ਼ੇਖਰ ਸੁਮਨ ਦੀ ਮਾਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਮੁੰਬਈ ਦੇ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਈਆਂ ਹਨ, ਉਥੇ ਹੀ ਉਹ ਪਿਛਲੇ ਲੰਮੇ ਸਮੇਂ ਤੋਂ ਕਿਡਨੀ ਦੀ ਬੀਮਾਰੀ ਨਾਲ ਜੂਝ ਰਹੇ ਸਨ। ਇਸ ਦੀ ਜਾਣਕਾਰੀ ਸ਼ੇਖਰ ਸੁਮਨ ਵੱਲੋਂ ਸੋਸ਼ਲ ਮੀਡੀਆ ਉੱਪਰ ਪੋਸਟ ਕਰਕੇ ਦਿੱਤੀ ਗਈ ਹੈ।

ਸ਼ੇਖਰ ਸੁਮਨ ਨੇ ਆਪਣੀ ਮਾਂ ਦੇ ਦੇਹਾਂਤ ਉਪਰ ਭਾਵੁਕ ਪੋਸਟ ਵਿੱਚ ਟਵੀਟ ਕਰਦਿਆਂ ਹੋਇਆ ਲਿਖਿਆ ਹੈ ਕਿ ਮੇਰੀ ਮਾਂ ਜਿਸ ਨੂੰ ਮੈਂ ਬਹੁਤ ਪਿਆਰ ਕਰਦਾ ਸੀ, ਮੈਨੂੰ ਪਿਛਲੇ ਦਿਨੀਂ ਛੱਡ ਦਿੱਤਾ। ਮੈਂ ਬਹੁਤ ਉਦਾਸ ਹੈ ਅਤੇ ਉਸ ਦੇ ਗੁਜ਼ਰਨ ਤੋਂ ਬਾਅਦ ਇਕ ਅਨਾਥ ਵਰਗਾ ਮਹਿਸੂਸ ਕਰ ਰਿਹਾ ਹਾਂ।

ਤੁਹਾਡਾ ਧੰਨਵਾਦ ਮਾਂ, ਹਰ ਸਮੇਂ ਮੇਰੇ ਨਾਲ ਰਹੀ, ਮੈਂ ਆਪਣੇ ਆਖਰੀ ਸਾਹਾਂ ਤੱਕ ਤੁਹਾਨੂੰ ਯਾਦ ਕਰਾਗਾ। ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਇਸ ਭਾਵਨਾਤਮਕ ਪੋਸਟ ਨੂੰ ਵੇਖ ਕੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਸ਼ੇਖਰ ਸੁਮਨ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਫ਼ਿਲਮ ਇੰਡਸਟਰੀ ਵਿਚ ਹੋਣ ਵਾਲੀਆਂ ਮੌਤਾਂ ਦੌਰਾਨ ਲੋਕਾਂ ਵਿੱਚ ਸੋਗ ਵੇਖਿਆ ਜਾ ਰਿਹਾ ਹੈ।




error: Content is protected !!