ਆਈ ਤਾਜ਼ਾ ਵੱਡੀ ਖਬਰ

ਦੇਸ਼ ਵਿਚ ਜਿੱਥੇ ਤਿਉਹਾਰਾਂ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਵਿੱਚ ਵੀ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਆਮ ਲੋਕ ਇਨ੍ਹਾਂ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੀ ਅਜਿਹੇ ਭਿਆਨਕ ਸੜਕ ਹਾਦਸਿਆਂ ਦੀ ਚਪੇਟ ਵਿਚ ਆ ਰਹੀਆਂ ਹਨ। ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ ਉੱਥੇ ਹੀ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਦੀ ਮੌਤ ਹੋਣ ਕਾਰਨ ਉਨ੍ਹਾਂ ਖੇਤਰਾਂ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਜਾਂਦਾ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਮਸ਼ਹੂਰ ਹਸਤੀਆਂ ਦੀ ਅਚਾਨਕ ਵਾਪਰੇ ਭਿਆਨਕ ਹਾਦਸੇ ਵਿਚ ਹੋਈਆਂ ਮੌਤਾਂ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਿਸ ਕੇਰਲ 2019 ਅਤੇ ਸਾਊਥ ਇੰਡੀਆ 2021 ਦੀ ਜੇਤੂ ਅੰਸੀ ਕਬੀਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਦੇ ਕਿ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ, ਉਨ੍ਹਾਂ ਨਾਲ ਵਾਪਰੇ ਇਸ ਹਾਦਸੇ ਨੂੰ ਲੈ ਕੇ ਸਾਰੇ ਲੋਕ ਹੈਰਾਨ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਵਿੱਚ ਸਵਾਰ ਹੋ ਕੇ ਇਹ 24 ਸਾਲਾ ਸੈਲੀਬ੍ਰਿਟੀ ਅੰਸੀ ਕਬੀਰ ਜਾ ਰਹੀ ਸੀ ਅਤੇ ਉਸ ਦੇ ਨਾਲ ਹੀ ਮਿਸ ਕੇਰਲਾ 2019 ਦੀ ਉਪ ਜੇਤੂ ਅੰਜਨਾ ਸ਼ਜਨ ਵੀ ਮੌਜੂਦ ਸਨ।

ਅਚਾਨਕ ਹੀ ਇਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰ ਗਿਆ। ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ ਅਤੇ ਇਸ ਹਾਦਸੇ ਵਿੱਚ ਅੰਸੀ ਕਬੀਰ ਦੇ ਨਾਲ-ਨਾਲ ਮਿਸ ਕੇਰਲਾ 2019 ਦੀ ਉਪ ਜੇਤੂ ਅੰਜਨਾ ਸ਼ਜਨ ਦੀ ਵੀ ਮੌਤ ਹੋ ਗਈ ਹੈ। ਇਨ੍ਹਾਂ ਹਸਤੀਆਂ ਦੀ ਮੌਤ ਨੂੰ ਲੈ ਕੇ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਵੱਖ ਵੱਖ ਲੋਕਾਂ ਵੱਲੋਂ ਇਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਮਸ਼ਹੂਰ ਹਸਤੀਆਂ ਦੀ ਭਿਆਨਕ ਹਾਦਸੇ ਚ ਹੋਈਆਂ ਮੌਤਾਂ – ਛਾਈ ਸੋਗ ਦੀ ਲਹਿਰ
ByadminNovember 1, 2021Comments Off on ਹੁਣੇ ਹੁਣੇ ਮਸ਼ਹੂਰ ਹਸਤੀਆਂ ਦੀ ਭਿਆਨਕ ਹਾਦਸੇ ਚ ਹੋਈਆਂ ਮੌਤਾਂ – ਛਾਈ ਸੋਗ ਦੀ ਲਹਿਰ
Previous Postਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਵਲੋਂ ਆ ਗਈ ਇਹ ਵੱਡੀ ਖਬਰ
Next Postਹਸਪਤਾਲੋਂ ਛੁਟੀ ਮਿਲਣ ਦੇ ਦੂਜੇ ਦਿਨ ਡਾ: ਮਨਮੋਹਨ ਸਿੰਘ ਦੇ ਘਰੋਂ ਆਈ ਇਹ ਵੱਡੀ ਖਬਰ
