ਆਈ ਤਾਜਾ ਵੱਡੀ ਖਬਰ

ਜਿਥੇ ਇਸ ਸਾਲ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ ਓਥੇ ਇਹ ਸਾਲ ਬੋਲੀਵੁਡ ਲਈ ਵੀ ਬਹੁਤ ਜਿਆਦਾ ਮਾੜਾ ਰਿਹਾ ਹੈ। ਸਾਲ 2020 ਮਨੋਰੰਜਨ ਦੇ ਉਦਯੋਗ ਲਈ ਮਾੜਾ ਰਿਹਾ। ਪਿਛਲੇ ਕੁਝ ਮਹੀਨਿਆਂ ਵਿੱਚ, ਬਾਲੀਵੁੱਡ ਅਤੇ ਟੀਵੀ ਇੰਡਸਟਰੀ ਨੇ ਆਪਣੇ ਬਹੁਤ ਸਾਰੇ ਅਦਾਕਾਰਾਂ ਨੂੰ ਗੁਆ ਦਿੱਤਾ ਹੈ। ਹੁਣ ਮੁੰਬਈ ਤੋਂ ਇੱਕ ਹੋਰ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਬੋਲੀਵੁਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਹੁਣ ਮਾੜੀ ਖਬਰ ਆ ਰਹੀ ਹੈ ਕੇ ਮਸ਼ਹੂਰ ਅਦਾਕਾਰਾ ਸੰਗੀਤਾ ਸ਼੍ਰੀਵਾਸਤਵ ਦਾ ਦੇਹਾਂਤ ਹੋ ਗਿਆ। ਸੰਗੀਤਾ ਸ਼੍ਰੀਵਾਸਤਵ ਨੂੰ ਆਟੋਇਮਿਊਨ ਬਿਮਾਰੀ ਵੈਸਕੁਲਾਈਟਸ ਨਾਲ ਪੀੜਤ ਸਨ। ਉਨ੍ਹਾਂ ਨੂੰ ਕੋਕੀਲਾਬੇਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਦਾਕਾਰਾ ਨੇ 25 ਅਗਸਤ ਨੂੰ ਆਖਰੀ ਸਾਹ ਲਿਆ। ਸੰਗੀਤਾ ਸ੍ਰੀਵਾਸਤਵ ਨੇ ਟੀਵੀ ਸੀਰੀਅਲ ਇਸ ਪਿਆਰ ਕੋ ਕਿਆ ਨਾਮ ਦੂੰ ਤੋਂ ਲੱਖਾਂ ਦਰਸ਼ਕਾਂ ਦਾ ਦਿਲ ਜਿੱਤ ਲਿਆ।

ਸੰਗੀਤਾ ਕੀ ਫ਼ਿਲਮਾਂ ਵਿਚ ਅਤੇ ਸੀਰੀਅਲ ਥਪਕੀ ਪਿਆਰ ਕੀ ਅਤੇ ਭੰਵਰ ਚ ਵੀ ਨਜ਼ਰ ਆਈ ਸੀ। ਇਸ ਤੋਂ ਪਹਿਲਾਂ 5 ਅਗਸਤ ਨੂੰ ਟੈਲੀਵਿਜ਼ਨ ਅਭਿਨੇਤਾ ਸਮੀਰ ਸ਼ਰਮਾ, ਜਿਸਨੇ ਇਸੇ ਸੀਰੀਅਲ ਵਿੱਚ ਹੀ ਕੰਮ ਕੀਤਾ ਸੀ, ਆਪਣੇ ਮੁੰਬਈ ਦੇ ਅਪਾਰਟਮੈਂਟ ਵਿੱਚ ਮ੍ਰਿਤਕ ਪਾਏ ਗਏ ਸਨ। ਇਸ ਖਬਰ ਦੇ ਆਉਣ ਨਾਲ ਬੋਲੀਵੁਡ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਮੁੰਬਈ ਹਸਪਤਾਲ ਦਾਖਲ ਇਸ ਮਸ਼ਹੂਰ ਬੋਲੀਵੁਡ ਹਸਤੀ ਦੀ ਹੋਈ ਅਚਾਨਕ ਮੌਤ ਛਾਇਆ ਸੋਗ
ByadminAugust 26, 2020Comments Off on ਹੁਣੇ ਹੁਣੇ ਮੁੰਬਈ ਹਸਪਤਾਲ ਦਾਖਲ ਇਸ ਮਸ਼ਹੂਰ ਬੋਲੀਵੁਡ ਹਸਤੀ ਦੀ ਹੋਈ ਅਚਾਨਕ ਮੌਤ ਛਾਇਆ ਸੋਗ
Previous Postਵਿਦਿਆਰਥੀਆਂ ਲਈ 1 ਅਕਤੂਬਰ ਤੋਂ ਇਥੇ ਹੋ ਗਿਆ ਇਹ ਵੱਡਾ ਐਲਾਨ – ਹਰ ਕੋਈ ਹੋ ਰਿਹਾ ਹੈਰਾਨ
Next Postਪੰਜਾਬ : ਕੋਰੋਨਾ ਟੈਸਟ ਦਾ ਖੌਫ, ਸਿਹਤ ਵਿਭਾਗ ਦੀ ਟੀਮ ਨੂੰ ਦੇਖ ਘਰਾਂ ਨੂੰ ਜ਼ਿੰਦਰੇ ਲਾ ਕੇ ਖਿਸਕੇ ਲੋਕ